ਕਿਸਾਨਾਂ ਦਾ ਦੋ ਸਰਕਾਰਾਂ ਖਿਲਾਫ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੰਧੇਰ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨ ਬੀਬੀਆਂ ਵੀ ਹਾਜ਼ਰ ਹੋਈਆਂ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ