ਜਥੇਦਾਰ ਹਰਪ੍ਰੀਤ ਸਿੰਘ ਦੀ ਚਿੱਠੀ ਦਾ ਬੀਜੇਪੀ ਨੂੰ ਚੜ੍ਹਿਆ ਚਾਅ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਜੰਮੂ ਕਸ਼ਮੀਰ ਵਿੱਚ ਇੱਕ 18 ਸਾਲਾ ਲੜਕੀ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ‘ਤੇ ਚਿੱਠੀ ਲਿਖੀ ਹੈ ਅਤੇ ਇਸ ਘਟਨਾ ‘ਤੇ ਚਿੰਤਾ ਜਤਾਈ ਹੈ। ਜਾਣਕਾਰੀ ਮੁਤਾਬਕ ਜਥੇਦਾਰ ਹਰਪ੍ਰੀਤ ਸਿੰਘ ਨੇ ਚਿੱਠੀ ਵਿੱਚ