India

ਅੰਬਾਲਾ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਰੋਕਣ ‘ਤੇ 13 ਕਿਸਾਨਾਂ ਖਿਲਾਫ ਦਰਜ ਹੋਏ ਕੇਸ

‘ਦ ਖ਼ਾਲਸ ਬਿਊਰੋ :- ਹਰਿਆਣਾ ਪੁਲਿਸ ਨੇ 13 ਕਿਸਾਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ 22 ਦਸੰਬਰ ਨੂੰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫਲੇ ਨੂੰ ਅੰਬਾਲਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਰੋਕਣ ਕਾਰਨ ਦਰਜ ਹੋਏ ਹਨ, ਜਿਸ ਤਹਿਤ ਕਿਸਾਨਾਂ ਉੱਤੇ ਖੱਟਰ

Read More
India

ਖਾਲਿਸਤਾਨ ਨੂੰ ਮੁੜ ਸੁਰਜੀਤ ਕਰਨ ਵਾਲੇ ਗੁਰਜੀਤ ਸਿੰਘ ਨਿੱਜਰ ਨੂੰ ਪੁਲਿਸ ਨੇ ਕੀਤਾ ਏਅਰਪੋਰਟ ਤੋਂ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ :- ਅਤਿਵਾਦੀ ਵਿਰੋਧੀ ਜਾਂਚ ਏਜੰਸੀ ‘NIA ਨੇ ਖਾਲਿਸਤਾਨੀ ਪੱਖੀ ਗੁਰਜੀਤ ਸਿੰਘ ਨਿੱਜਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਗੁਰਜੀਤ ਸਿੰਘ ਨਿੱਜਰ ਸਾਇਪਰਸ ਵਿੱਚ ਲੁਕਿਆ ਸੀ, ਅਤੇ ਪੁਲਿਸ ਵੱਲੋ ਭਾਰਤ ਡਿਪੋਰਟ ਕਰਨ ਮਗਰੋਂ ਦਿੱਲੀ ਏਅਰਪੋਰਟ ‘ਤੇ NIA ਨੇ ਗੁਰਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਗੁਰਜੀਤ ਸਿੰਘ ਬੇਅੰਤ

Read More
India

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਕੇਰਲ ਦੇ CM, ਕਿਹਾ ਕੇਂਦਰ ਵਾਪਸ ਲੈਣ ਖੇਤੀ ਬਿੱਲ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਹੁਣ ਕੇਰਲ ਦੇ ਮੁੱਖ ਮੰਤਰੀ ਪਨਾਰਈ ਵਿਜਯਨ ਖੁੱਲ੍ਹ ਕੇ ਨਿੱਤਰ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਉਦਯੋਗਪਤੀਆਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ, ਪਰ ਕਿਸਾਨਾਂ ਦਾ ਨਹੀਂ। ਵਿਜਯਨ ਨੇ ਕਿਹਾ ਕਿ

Read More
India Punjab

ਵਾਜਪਾਈ ਦੇ ਜਨਮਦਿਨ ਮੌਕੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ ਮੋਦੀ, ਕਿਸਾਨਾਂ ਨੂੰ 18 ਹਜ਼ਾਰ ਕਰੋੜ ਟਰਾਂਸਫਰ ਕਰਨ ਦਾ ਦਾਅਵਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਿੱਲੀ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮੌਕੇ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਨਵੇਂ ਖੇਤੀ ਕਾਨੂੰਨਾਂ ਬਾਰੇ ਵੀ ਚਰਚਾ ਕਰਨਗੇ। ਇਸੇ ਦੌਰਾਨ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ

Read More
India International

ਆਲਮੀ ਪੱਧਰ ’ਤੇ ਸ਼ਰਮਸਾਰ ਹੋਇਆ ਭਾਰਤੀ ਮੀਡੀਆ! ਬ੍ਰਿਟੇਨ ਵੱਲੋਂ ਰਿਪਬਲਿਕ ਭਾਰਤ ਨੂੰ 20 ਲੱਖ ਜ਼ੁਰਮਾਨਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਭਾਰਤ ਦਾ ਨੈਸ਼ਨਲ ਮੀਡੀਆ ਅਕਸਰ ਸਵਾਲਾਂ ਦੇ ਘੇਰੇ ਵਿੱਚ ਰਹਿੰਦਾ ਹੈ। ਪਰ ਹੁਣ ਆਲਮੀ ਪੱਧਰ ’ਤੇ ਵੀ ਇਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਬ੍ਰਿਟੇਨ ਦੀ ਬ੍ਰੌਡਕਾਸਟਿੰਗ ਰੈਗੂਲੇਟਰੀ ਨੇ ਹਿੰਦੀ ਦੇ ਚੈਨਲ ਰਿਪਬਲਿਕ ਭਾਰਤ ਨੂੰ 20 ਹਜ਼ਾਰ ਯੂਰੋ (ਲਗਭਗ 20 ਲੱਖ ਰੁਪਏ) ਦਾ ਜ਼ੁਰਮਾਨਾ ਲਾਇਆ ਹੈ। ਇਹ ਜ਼ੁਰਮਾਨਾ

Read More
India

ਯੂਪੀ ‘ਚ ਕਿਸਾਨਾਂ ‘ਤੇ ਤਸ਼ੱਦਦ ਕਰਨ ‘ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਯੋਗੀ ਦੇ ਸਾੜੇ ਪੁਤਲੇ

‘ਦ ਖ਼ਾਲਸ ਬਿਊਰੋ ( ਹਿਨਾ ) :- ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਯੂਪੀ ਦੇ ਮੁੱਖ ਮੰਤਰੀ ਯੋਗੀ  ਅਦਿੱਤਯਾਨਾਥ ਦੇ ਪੁਤਲੇ ਸਾੜੇ ਗਏ ਹਨ। ਕਮੇਟੀ ਦੇ ਜਨਰਲ ਸਕੱਤਕ ਸਰਵਨ ਸਿੰਘ ਪੰਧੇਰ ਨੇ ਇਸ ਬਾਰੇ ਜਾਣਕਾਰੀ ਦੱਸਿਆ ਕਿ 22 ਦਸੰਬਰ ਨੂੰ ਯੂਪੀ ਤੋਂ ਖੇਤੀ ਕਾਨੂੰਨਾਂ ਖਿਲਾਫ ਪੀਲੀਭੀਤ ਤੋਂ ਲੈ ਕੇ ਮੁਰਾਦਾਬਾਦ ਤੱਕ ਕਿਸਾਨਾਂ ‘ਤੇ ਤਸ਼ੱਦਦ ਕੀਤਾ ਗਿਆ,

Read More
India Punjab

ਕੰਗਨਾ, ਪਾਇਲ ਤੇ ‘ਸ਼ਕਤੀਮਾਨ’ ਨੂੰ ਕਿਸਾਨਾਂ ਵੱਲੋਂ ZOOM ‘ਤੇ ਲਾਈਵ ਵੈਬੀਨਾਰ ’ਚ ਸ਼ਾਮਲ ਹੋਣ ਦਾ ਸੱਦਾ, ਹੁਣੇ ਕਰੋ ਰਜਿਸਟਰ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕਿਸਾਨ ਅੰਦੋਲਨ ਦੇ ਵਿਰੋਧ ਵਿੱਚ ਚੱਲ ਰਹੇ ਏਜੰਡੇ ਅਤੇ ਕੂੜ ਪ੍ਰਚਾਰ ਦਾ ਟਾਕਰਾ ਕਰਨ ਲਈ ਕਿਸਾਨਾਂ ਵੱਲੋਂ ਆਪਣੇ ਆਈਟੀ ਸੈੱਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਕਿਸਾਨਾਂ ਨੇ ਹਰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਤਾਂ ਖ਼ਾਤੇ ਖੋਲ੍ਹੇ ਹੀ ਹਨ, ਨਾਲ ਹੀ ਹੁਣ ਕਿਸਾਨ ਜ਼ੂਮ ’ਤੇ ਲਾਈਵ ਕਾਨਫਰੰਸ ਕਰਨ ਜਾ

Read More
India Punjab

ਖੱਟਰ ਦਾ ਰਾਹ ਰੋਕਣ ਵਾਲੇ ਕਿਸਾਨਾਂ ‘ਤੇ ਵੱਡੀ ਕਾਰਵਾਈ, ਇਰਾਦ-ਏ-ਕਤਲ ਦਾ ਪਰਚਾ ਦਰਜ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕਿਸਾਨ ਅੰਦੋਲਨ ਦੇ ਚੱਲਦਿਆਂ ਬੀਤੇ ਦਿਨ ਹਰਿਆਣਾ ਦੇ ਅੰਬਾਲਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਦੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ ਸੀ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਕਾਲ਼ੀਆਂ ਝੰਡੀਆਂ ਦਿਖਾਈਆਂ ਅਤੇ ਕੁਝ ਕਿਸਾਨਾਂ ਨੇ ਮੁੱਖ ਮੰਤਰੀ ਦੇ ਕਾਫਲੇ ਦੀਆਂ ਗੱਡੀਆਂ ’ਤੇ ਕਥਿਤ ਤੌਰ ’ਤੇ ਹਮਲਾ ਵੀ

Read More
India

ਕਿਸਾਨ ਤਰੀਕ ਦੱਸਣ, ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹੈ ਤਿਆਰ – ਤੋਮਰ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਲਈ ਦਿੱਲੀ ਧਰਨੇ ‘ਤੇ ਬੈਠੇ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਤੋਮਰ ਨੇ ਅੱਜ 22 ਦਸੰਬਰ ਨੂੰ ਕਿਹਾ ਕਿ ਦੋ ਦਿਨ ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਪੱਤਰ ਭੇਜਿਆ

Read More
India Punjab

ਹਰਿਆਣਾ ’ਚ ਖੱਟਰ ਦਾ ਕਾਲ਼ੇ ਝੰਡਿਆਂ ਨਾਲ ਸਵਾਗਤ; ਗੱਡੀ ’ਤੇ ਵਰ੍ਹਾਈਆਂ ਡਾਂਗਾਂ, ਹੱਥ ਜੋੜ ਛੁਡਾਇਆ ਖਹਿੜਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਿੱਲੀ ਦੀਆਂ ਸਰਹੱਦਾਂ ਉੱਤੇ ਦੇਸ਼ ਭਰ ਦੇ ਕਿਸਾਨ 27 ਦਿਨਾਂ ਤੋਂ ਅੰਦੋਲਨ ਕਰ ਰਹੇ ਹਨ। 40 ਦੇ ਕਰੀਬ ਕਿਸਾਨ ਸੰਘਰਸ਼ ਦੌਰਾਨ ਆਪਣੀ ਜਾਨ ਗਵਾ ਚੁੱਕੇ ਹਨ। ਉੱਧਰ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਨਵੇਂ ਖੇਤੀ ਕਾਨੂੰਨਾਂ ਦੇ ਲਾਭ ਗਿਣਾਉਣ ਲਈ ਪੂਰੀ ਵਾਹ ਲਾ ਰਹੀ ਹੈ। ਪਿੰਡ-ਪਿੰਡ ਜਾ ਕੇ

Read More