ਹੁਣ ਦਬਾਏ ਨਹੀਂ ਜਾ ਸਕਣਗੇ ਮੰਤਰੀਆਂ ਦੇ ਚਿੱਟੇ ਕੁਰਤਿਆਂ ਦੇ ਦਾਗ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਲੀਡਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਇੱਕ ਅਹਿਮ ਹੁਕਮ ਨੂੰ ਜਾਰੀ ਕਰਦਿਆਂ ਸੂਬਿਆਂ ਦੇ ਵਕੀਲਾਂ ਦੀਆਂ ਤਾਕਤਾਂ ਘੱਟ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਾਨੂੰਨਸਾਜ਼ਾਂ ਵਿਰੁੱਧ ਸੀਆਰਪੀਸੀ ਤਹਿਤ ਦਰਜ ਕੇਸ ਹਾਈ ਕੋਰਟਾਂ ਦੀ ਇਜਾਜ਼ਤ ਤੋਂ