ਭਾਰਤ ਦੀ ਅਰਥ-ਵਿਵਸਥਾ ਨੂੰ ਸੁਧਾਰਨ ਲਈ ਸਾਬਕਾ PM ਮਨਮੋਹਨ ਸਿੰਘ ਦੇ ਤਿੰਨ ਮਹੱਤਵਪੂਰਨ ਸੁਝਾਅ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਰਕੇ ਪੂਰੀ ਦੁਨੀਆ ਨੂੰ ਆਰਥਿਕ ਪੱਖ ਤੋਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਵੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਵੱਡੇ ਪੱਧਰ ‘ਤੇ ਲੋਕਾਂ ਸਾਹਮਣੇ ਰੁਜ਼ਗਾਰ ਦਾ ਸੰਕਟ ਹੈ। ਅਜਿਹੇ ਵਿੱਚ ਸਰਕਾਰ ਸਾਹਮਣੇ ਦੇਸ਼ ਦੀ ਆਰਥਿਕਤਾ ਨੂੰ ਸੁਧਾਰਨ ਦੀ ਇੱਕ ਵੱਡੀ ਚੁਣੌਤੀ ਹੈ। ਅਜਿਹੇ ਹਾਲਾਤਾਂ ਵਿੱਚ