India Punjab

ਲੰਮੇ ਪੈ ਕੇ ‘ਆਪ ‘ਚ ਆਉਣ ਨੂੰ ਤਿਆਰ ਨਹੀਂ ਸੁਖਪਾਲ ਖਹਿਰਾ

ਚੰਡੀਗੜ੍ਹ-(ਪੁਨੀਤ ਕੌਰ) ਦਿੱਲੀ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਪ੍ਰਧਾਨ ਭਗਵੰਤ ਮਾਨ ਸਮੇਤ ਹਰ ਪਾਰਟੀ ਦਾ ਲੀਡਰ ਆਪਣੇ-ਆਪ ਨੂੰ ਤਾਕਤਵਾਰ ਸਮਝ ਰਿਹਾ ਹੈ। ਹਰ ਪਾਰਟੀ ਦੇ ਲੀਡਰ ਨੂੰ ਹੁਣ ਇਹ ਜਾਪ ਰਿਹਾ ਹੈ ਕਿ ਜਿਵੇਂ ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਵੋਟਾਂ ਦੇ ਕੇ ਜਤਾਇਆ ਹੈ,ਉਸੇ ਤਰ੍ਹਾਂ ਹੀ ਪੰਜਾਬ ਦੇ ਲੋਕ ਵੀ

Read More
India

ਕੀ ਵਿਧਾਇਕ ਪਰਗਟ ਸਿੰਘ ਦੀਆਂ ਸਲਾਹਾਂ ਨੂੰ ਮੰਨਣਗੇ ਕੈਪਟਨ ?

ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਵੱਖ-ਵੱਖ ਮੁੱਦਿਆਂ ਦਾ ਹੱਲ ਕਰਨ ਲਈ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਮਸਲਿਆਂ ’ਤੇ ਮੁੱਖ ਮੰਤਰੀ ਨਾਲ ਲਗਭਗ ਪੌਣਾ ਘੰਟਾ ਚਰਚਾ ਕੀਤੀ ਹੈ।

Read More
India International

ਪਾਕਿਸਤਾਨ ਪਹੁੰਚੇ ਜਥੇਦਾਰ ਹਰਪ੍ਰੀਤ ਸਿੰਘ 10 ਦਿਨਾਂ ‘ਚ ਕਿੱਥੇ-ਕਿੱਥੇ ਜਾਣਗੇ, ਇੱਥੇ ਪੜ੍ਹੋ

ਚੰਡੀਗੜ੍ਹ- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ 13–ਮੈਂਬਰੀ ਸਿੱਖ ਜੱਥਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ। ਇਹ ਜੱਥਾ ਆਉਂਦੀ 21 ਫ਼ਰਵਰੀ ਨੂੰ ਨਨਕਾਣਾ ਸਾਹਿਬ ਸਾਕਾ ਦੌਰਾਨ ਸ਼ਹੀਦ ਹੋਏ ਸਿੰਘਾਂ ਤੇ ਸਿੰਘਣੀਆਂ ਦੀ ਬਰਸੀ ਮੌਕੇ ਪੁੱਜ ਰਿਹਾ ਹੈ। ਪਾਕਿਸਤਾਨ ਰਵਾਨਗੀ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਕਾਲ

Read More
India

ਭਗਵੰਤ ਮਾਨ ਨੂੰ ਸਿੱਧੂ ਚੰਗੇ ਲੱਗਣ ਲੱਗੇ, ਕੀ ਕੇਜਰੀਵਾਲ ਨੇ ਦਿੱਤੀ ਹਦਾਇਤ ?

ਚੰਡੀਗੜ੍ਹ- ਦਿੱਲੀ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਪੰਜਾਬ ਦੇ ਇਕਲੌਤੇ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਮੈਦਾਨ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਅੱਜ ਪੱਤਰਕਾਰਾਂ ਨਾਲ ਖਾਸ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਖਾਸ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਇੱਕ ਇਮਾਨਦਾਰ ਇਨਸਾਨ ਹਨ ਤੇ ਉਹ ਚਾਹੁੰਦੇ ਹਨ ਕਿ ਸਿੱਧੂ

Read More
India International

ਟਰੰਪ ਦੌਰਾ- ਪਹਿਲਾਂ ਝੁੱਗੀਆਂ ਲੁਕਾਈਆਂ,ਹੁਣ ਝੁੱਗੀਆਂ ਵਾਲੇ ਪਰਿਵਾਰਾਂ ਨੂੰ ਕੱਢਿਆ

ਚੰਡੀਗੜ੍ਹ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਇੱਕ ਵਾਰ ‘ਗਰੀਬੀ ਹਟਾਓ’ ਦਾ ਨਾਅਰਾ ਲਾਇਆ ਸੀ ਪਰ ਹੁਣ ਮੋਦੀ ਵੱਲੋਂ  ’ਗਰੀਬੀ ਲੁਕਾਓ’ ‘ਤੇ ਕੰਮ ਕੀਤਾ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ 24 ਫਰਵਰੀ ਨੂੰ ਭਾਰਤ ਦੀ ਫੇਰੀ ਤੋਂ ਪਹਿਲਾਂ ਅਹਿਮਦਾਬਾਦ ਨਗਰ ਨਿਗਮ ਨੇ ਨਵੇਂ ਬਣੇ ਮੋਟੇਰਾ ਕ੍ਰਿਕਟ ਸਟੇਡੀਅਮ ਨੇੜੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਘੱਟੋ-ਘੱਟ 45

Read More
India

ਹਿੰਦੂ ਸਵਾਮੀ ਨੇ ਔਰਤਾਂ ਬਾਰੇ ਕੀਤੀ ਸ਼ਰਮਨਾਕ ਅਸ਼ਲੀਲ ਟਿੱਪਣੀ

ਚੰਡੀਗੜ੍ਹ- ਗੁਜਰਾਤ ਦੇ ਇੱਕ ਧਾਰਮਿਕ ਆਗੂ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਦੀ ਇੱਕ ਵਿਵਾਦਤ ਵੀਡਿਓ ਵਾਇਰਲ ਹੋ ਰਹੀ ਹੈ।ਸਵਾਮੀ ਵੱਲੋਂ ਔਰਤਾਂ ਬਾਰੇ ਕੀਤੀ ਟਿੱਪਣੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਵਾਮੀ ਦਾ ਕਹਿਣਾ ਹੈ ਕਿ ਮਾਂਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਤੇ ਇਹ ਭੋਜਨ ਖਾਣ

Read More
India International

UN ਦੇ ਸੱਕਤਰ ਜਨਰਲ ਐਂਟੋਨੀਓ ਗੁਟਰੇਸ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਚੰਡੀਗੜ੍ਹ- (ਪੁਨੀਤ ਕੌਰ) ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ ਐਂਟੋਨੀਓ ਗੁਟਰੇਸ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਨੇ ਬਾਕੀ ਸੰਗਤ ਨਾਲ ਇੱਕੋਂ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦਾ ਵੀ ਦੌਰਾ ਕੀਤਾ। ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਅਧਿਕਾਰੀਆਂ ਨੇ ਲਾਹੌਰ ਤੋਂ

Read More
India

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਉਣਗੇ ਦੋ ਦਿਨਾਂ ਦੇ ਭਾਰਤੀ ਦੌਰੇ ‘ਤੇ

  ਚੰਡੀਗੜ੍ਹ-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ ਨਾਲ ਦੋ ਦਿਨਾਂ ਦੇ ਭਾਰਤ ਦੌਰੇ ’ਤੇ ਆਉਣ ਵਾਲੇ ਹਨ। ਟਰੰਪ 24 ਫ਼ਰਵਰੀ ਨੂੰ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ’ਚ ਆਉਣਗੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਅਹਿਮਦਾਬਾਦ ਨੂੰ ਹਰ ਪੱਖੋਂ ਸੋਹਣਾ ਬਣਾਉਣ ਦੇ ਜਤਨ ਕੀਤੇ ਜਾ ਰਹੇ ਹਨ।                  

Read More
India

ਆਖਰ ਅਮਿਤ ਸ਼ਾਹ ਕਦੋਂ ਪਹੁੰਚਣਗੇ ਸ਼ਾਹੀਨ ਬਾਗ

ਚੰਡੀਗੜ੍ਹ:- ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਾਈਮਜ਼ ਨਾਓ ਸੰਮੇਲਨ ਵਿਚ ਕਿਹਾ ਸੀ ਕਿ ਉਹ ਸ਼ਾਹੀਨ ਬਾਗ ਦੇ ਮੁਜ਼ਾਹਰਾਕਾਰੀਆਂ ਸਮੇਤ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਤਿਆਰ ਹਨ। ਉਨ੍ਹਾਂ ਇਸ ਸਮਾਗਮ ਵਿਚ ਕਿਹਾ, “ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਸ਼ਾਹੀਨ ਬਾਗ ਦੇ ਮੁਜ਼ਾਹਰਾਕਾਰੀਆਂ ਨੂੰ ਮੇਰੇ ਦਫ਼ਤਰ ਤੋਂ ਸਮਾਂ ਮੰਗਣਾ ਚਾਹੀਦਾ ਹੈ। ਤਿੰਨ ਦਿਨਾਂ ਦੇ

Read More
India

ਮਲੇਰਕੋਟਲਾ ਵਿੱਚ ਸੀਏਏ ਤੇ ਐੱਨਆਰਸੀ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ

ਚੰਡੀਗੜ੍ਹ-(ਪੁਨੀਤ ਕੌਰ) ਮਲੇਰਕੋਟਲਾ ਵਿੱਚ CAA ਅਤੇ NRC ਖਿਲਾਫ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਰੋਸ ਮਾਰਚ ਦੌਰਾਨ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਸ਼ਾਮਿਲ ਹੋਈਆਂ ਸਨ। CAA ਦੇ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਸਮੇਤ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਵੀ ਪਹੁੰਚੇ ਸਨ। ਰੈਲੀ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਮੁਸਲਿਮ ਬੱਚਿਆਂ ਨੇ

Read More