ਕੇਰਲਾ ‘ਚ ਭਾਰੀ ਮੀਂਹ ਨੇ ਲਈਆਂ 13 ਜਾਨਾਂ, ਕਈ ਘਰ ਹੋਏ ਢਹਿ-ਢੇਰੀ
ਕੇਰਲਾ ਵਿੱਚ ਇਡੁੱਕੀ ਜ਼ਿਲ੍ਹੇ ਦੇ ਰਾਜਮਾਲਾ ‘ਚ ਭਾਰੀ ਮੀਂਹ ਤੇ ਤੂਫ਼ਾਨ ਨਾਲ ਅੱਜ ਸੇਵੇਰ ਜ਼ਮੀਨ ਖਿਸਕਣ ਨਾਲ 13 ਲੋਕਾਂ ਦੀ ਮੌਤ ਹੋ ਗਈ ਹੈ। ਜ਼ਮੀਨ ਖਿਸਕਣ ਕਾਰਨ ਕਰੀਬ 10 ਮਜ਼ਦੂਰਾਂ ਦੇ ਘਰ ਉੱਥੇ ਹੀ ਢਹਿ-ਢੇਰੀ ਹੋ ਗਏ ਹਨ। ਇਸ ਦੌਰਾਨ ਮਨਾਰ ਕੋਲ ਇੱਕ ਚਾਹ ਬਾਗ ‘ਚ ਕੰਮ ਕਰਨ ਵਾਲੇ ਤਕਰੀਬਨ 80 ਮਜ਼ਦੂਰ ਵੀ ਫਸੇ ਹੋਏ