ਪਰਵਾਸੀ ਕਾਮਿਆਂ ਵਾਸਤੇ ਕੁੱਝ ਕਰਨ ਤੋਂ ਸਰਬ ਉੱਚ ਅਦਾਲਤ ਨੇ ਵੀ ਹੱਥ ਖੜੇ ਕੀਤੇ
‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਨੇ ਕੱਲ੍ਹ ਕਿਹਾ ਹੈ ਕਿ ਅਦਾਲਤਾਂ ਲਈ ਪੂਰੇ ਮੁਲਕ ਵਿੱਚ ਪਰਵਾਸੀ ਕਾਮਿਆਂ ਦੀ ਆਵਾਜਾਈ ਰੋਕਣੀ ਜਾਂ ਇਸ ‘ਤੇ ਨਿਗਰਾਨੀ ਰੱਖਣਾ ਸੰਭਵ ਨਹੀਂ ਹੈ। ਸਰਕਾਰ ਹੀ ਇਸ ਸਬੰਧੀ ਕੋਈ ਕਦਮ ਚੁੱਕ ਸਕਦੀ ਹੈ। ਕੇਂਦਰ ਸਰਕਾਰ ਨੇ ਕੱਲ੍ਹ ਅਦਾਲਤ ਵਿੱਚ ਦੱਸਿਆ ਕਿ ਪਰਵਾਸੀ ਕਾਮਿਆਂ ਨੂੰ ਪੂਰੇ ਮੁਲਕ ਵਿੱਚ ਟਰਾਂਸਪੋਰਟ ਮੁਹੱਈਆ ਕਰਵਾਈ