India Punjab

ਸੰਗਰੂਰ DC ਦੀ ਪੋਸਟ ’ਤੇ ਪ੍ਰਧਾਨ ਮੰਤਰੀ ਦਫ਼ਤਰ ਸਖ਼ਤ, ਕੇਂਦਰ ਦੇ 1600 ਕਰੋੜ ਦੇ ਪੈਕੇਜ ਨੂੰ ਦੱਸਿਆ ਸੀ ਕੋਝਾ ਮਜ਼ਾਕ

ਬਿਊਰੋ ਰਿਪੋਰਟ (ਸੰਗਰੂਰ, 19 ਸਤੰਬਰ, 2025): ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੇਂਦਰ ਦੇ ₹1,600 ਕਰੋੜ ਦੀ ਹੜ੍ਹ ਰਾਹਤ ਪੈਕੇਜ ਨੂੰ ‘ਕੋਝਾ ਮਜ਼ਾਕ’ ਕਹਿੰਦੇ ਹੋਏ ਇੱਕ ਸੋਸ਼ਲ ਮੀਡੀਆ ਪੋਸਟ ਕੀਤੀ, ਜਿਸ ‘ਤੇ ਪ੍ਰਧਾਨ ਮੰਤਰੀ ਦਫਤਰ (PMO) ਅਤੇ ਵਿਅਕਤੀਗਤ ਟਰੇਨਿੰਗ ਅਦਾਰੇ (DoPT) ਨੇ ਸਖ਼ਤ ਨੋਟਿਸ ਜਾਰੀ ਕੀਤਾ ਹੈ। ਇਹ ਪੋਸਟ ਆਧਿਕਾਰਿਕ ਐਕਸ (ਪਹਿਲਾਂ ਟਵਿੱਟਰ) ਹੈਂਡਲ

Read More
India Punjab

ਕੇਂਦਰ ਨੇ ਪੰਜਾਬ ਨੂੰ ‘ਅਤਿ ਹੜ੍ਹ ਪ੍ਰਭਾਵਿਤ’ ਸੂਬਾ ਐਲਾਨਿਆ! ਮੁਆਵਜ਼ਾ ਵਧੇਗਾ, ਕਰਜ਼ਾ ਵੀ ਮਿਲੇਗਾ

ਬਿਊਰੋ ਰਿਪੋਰਟ (19 ਸਤੰਬਰ, 2025): ਕੇਂਦਰ ਸਰਕਾਰ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ‘ਅਤਿ ਹੜ੍ਹ ਪ੍ਰਭਾਵਿਤ’ ਸੂਬਾ ਐਲਾਨ ਦਿੱਤਾ ਹੈ। ਕੇਂਦਰ ਨੇ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿੱਚ ਪੰਜਾਬ ਨੂੰ ‘ਅਤਿ ਹੜ੍ਹ ਪ੍ਰਭਾਵਿਤ’ ਐਲਾਨਣ ਦੀ ਸਿਫਾਰਸ਼ ਕੀਤੀ ਗਈ ਸੀ। ਕੇਂਦਰ ਦੇ ਇਸ ਫੈਸਲੇ ਦੇ ਨਾਲ ਹੁਣ ਪੰਜਾਬ ਨੂੰ ਵਧਿਆ ਹੋਇਆ ਮੁਆਵਜ਼ਾ

Read More
India

ਹਿਮਾਚਲ ਪ੍ਰਦੇਸ਼ ਦੇ ਕਿੰਨੌਰ ’ਚ ਫਟਿਆ ਬੱਦਲ, ਬਾਰਿਸ਼ ਨਾਲ ਸੂਬੇ ਵਿੱਚ 424 ਲੋਕਾਂ ਦੀ ਮੌਤ

ਬਿਊਰੋ ਰਿਪੋਰਟ (ਚੰਡੀਗੜ੍ਹ, 19 ਸਤੰਬਰ 2024): ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਥਾਚ ਪਿੰਡ ’ਚ ਵੀਰਵਾਰ ਦੇਰ ਰਾਤ ਬੱਦਲ ਫਟਣ ਨਾਲ ਵੱਡੀ ਤਬਾਹੀ ਹੋਈ। ਹੜ੍ਹ ਵਿੱਚ ਦੋ ਗੱਡੀਆਂ ਵਹਿ ਗਈਆਂ। ਲੋਕ ਰਾਤੋ-ਰਾਤ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚੇ। ਉੱਧਰ ਸ਼ਿਮਲਾ ਦੇ ਐਡਵਰਡ ਸਕੂਲ ਨੇੜੇ ਵੀ ਰਾਤ ਸਮੇਂ ਜ਼ਮੀਨ ਖਿਸਕ ਗਈ। ਸ਼ਹਿਰ ਦੀ ਲਾਈਫਲਾਈਨ ਮੰਨੀ ਜਾਣ

Read More
India Punjab

ਚੰਡੀਗੜ੍ਹ ਅਦਾਲਤ ਵੱਲੋਂ ਅਸ਼ਮੀਤ ਸਿੰਘ ਨੂੰ ਸੰਮਨ ਜਾਰੀ

ਬਿਊਰੋ ਰਿਪੋਰਟ (ਚੰਡੀਗੜ੍ਹ, 19 ਸਤੰਬਰ 2025): ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਸੰਘਰਸ਼ ਵਿੱਚ ਸ਼ਾਮਲ ਅਸ਼ਮੀਤ ਸਿੰਘ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੈਨੇਟ ਚੋਣਾਂ ਦੀ ਮੰਗ ਅਤੇ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਕੀਤੇ ਗਏ ਸੰਘਰਸ਼ ਦੌਰਾਨ ਕਈ ਵਿਦਿਆਰਥੀਆਂ ਉੱਪਰ ਪਰਚਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਅਸ਼ਮੀਤ ਸਿੰਘ

Read More
India Punjab Religion

ਸਿੱਖ ਵਿਆਹਾਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, 17 ਸੂਬਿਆਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤਾ ਹੁਕਮ

ਬਿਊਰੋ ਰਿਪੋਰਟ (ਨਵੀਂ ਦਿੱਲੀ, 18 ਸਤੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ 17 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ 1909 ਦੇ ਆਨੰਦ ਮੈਰਿਜ ਐਕਟ ਅਧੀਨ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਪ੍ਰਣਾਲੀ ਅਗਲੇ 4 ਮਹੀਨਿਆਂ ਵਿੱਚ ਲਾਗੂ ਕਰਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ

Read More
India

ਚੋਣ ਕਮਿਸ਼ਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ, “ਚੋਣ ਕਮਿਸ਼ਨ ਨੇ ਕਾਂਗਰਸੀ ਵੋਟਰਾਂ ਨੂੰ ਬਣਾਇਆ ਨਿਸ਼ਾਨਾ”

ਰਾਹੁਲ ਗਾਂਧੀ, ਜੋ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਹਨ, ਨੇ ਇੱਕ ਵਿਸ਼ੇਸ਼ ਪ੍ਰੈਸ ਕਾਨਫ਼ਰੰਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਤੱਥਾਂ ਅਤੇ ਸਬੂਤਾਂ ਦੇ ਨਾਲ ਆਪਣੀ ਗੱਲ ਰੱਖਣਗੇ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੀਆਂ ਗੜਬੜੀਆਂ ਦਾ ਖੁਲਾਸਾ ਕਰਨਗੇ।

Read More