ਕੱਲ੍ਹ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਲੀਡਰ ਕਰਨਗੇ ਭੁੱਖ ਹੜਤਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਲੀਡਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕ ਦਿਨ ਲਈ ਭੁੱਖ ਹੜਤਾਲ ਕਰਨਗੇ। ਕੱਲ੍ਹ ਦੇਸ਼ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਸਵੇਰ ਤੋਂ ਸ਼ਾਮ ਤੱਕ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਕਿਸਾਨਾਂ ਨੇ ਕਿਹਾ ਕਿ ਅਸੀਂ ਅੰਦੋਲਨ ਨੂੰ ਹਾਲੇ ਤੱਕ ਇੱਥੋਂ ਤੱਕ ਹੀ ਸੀਮਤ