ਪੰਜਾਬ ‘ਚ ਫ਼ੈਕਟਰੀ ਮਾਲਕਾਂ ਨੂੰ ਧਮਕਾਇਆ ਜਾ ਰਿਹਾ ਹੈ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਉਦਯੋਗਪਤੀਆਂ ਦੇ ਤੌਖ਼ਲਿਆਂ ਨੂੰ ਦੂਰ ਕਰਨ, ਜਿਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਫੈਕਟਰੀਆਂ ਅੰਦਰ ਕੋਵਿਡ-19 ਦਾ ਕੇਸ ਪਾਏ ਜਾਣ ਤੇ ਉਹਨਾਂ ਖ਼ਿਲਾਫ ਐਫ਼ਆਈਆਰ ਕੀਤੀ ਜਾਵੇਗੀ। ਪਾਰਟੀ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ