ਮਾਸੀ ਨੂੰ ਮਿਲਣ ਗਏ ਭੈਣ-ਭਰਾ ਦਾ ਸਫਰ ਹੋਇਆ ਲੰਮਾ, ਜਿੱਥੋਂ ਨਹੀਂ ਮੁੜਨ ਦੀ ਕੋਈ ਉਮੀਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਮੇਤ ਦੇਸ਼ ਭਰ ਵਿੱਚ ਕਈ ਜਗ੍ਹਾਵਾਂ ‘ਤੇ ਮੌਸਮ ਦਾ ਮਿਜਾਜ਼ ਬਦਲਿਆ ਹੈ। ਦੇਸ਼ ਵਿੱਚ ਵੱਖ-ਵੱਖ ਥਾਂਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਜੈਪੁਰ ਤੋਂ ਇੱਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਜੈਪੁਰ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ