ਕਿਸਾਨ ਅੰਦੋਲਨ: ਐਡੀਟਰਜ਼ ਗਿਲਡ ਨੇ ਮੀਡੀਆ ਦੀ ਲਾਈ ਕਲਾਸ, ਨਿਰਪੱਖ ਪੱਤਰਕਾਰੀ ਕਰਨ ਦੀ ਦਿੱਤੀ ਸਲਾਹ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਸੰਪਾਦਕਾਂ ਦੀ ਸਰਵਉੱਚ ਸੰਸਥਾ, ਐਡੀਟਰਜ਼ ਗਿਲਡ ਆਫ ਇੰਡੀਆ (ਈਜੀਆਈ) ਨੇ ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੀਆਂ ਕੌਮੀ ਮੀਡੀਆ ਵਿੱਚ ਆ ਰਹੀਆਂ ਖ਼ਬਰਾਂ ਬਾਰੇ ਚਿੰਤਾ ਜ਼ਾਹਰ ਕੀਤੀ ਹੈ। ਸ਼ੁੱਕਰਵਾਰ ਨੂੰ ਇੱਕ ਮੀਡੀਆ ਐਡਵਾਇਜ਼ਰੀ ਜਾਰੀ ਕਰਦਿਆਂ ਗਿਲਡ ਨੇ ਕਿਹਾ ਕਿ ਮੀਡੀਆ ਦੇ ਕੁਝ ਵਰਗ ਬਿਨਾਂ ਕਿਸੇ ਸਬੂਤ ਦੇ ਵਿਰੋਧ ਕਰ ਰਹੇ ਕਿਸਾਨਾਂ