ਬਾਰਿਸ਼ ਅਤੇ ਗੜਿਆਂ ਨੇ ਪੰਜਾਬ ਦੇ ਕਿਸਾਨ ਦਾ ਲੱਕ ਤੋੜਿਆ
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਪਿਛਲੇ ਦੋ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਪਏ ਗੜਿਆਂ ਨੇ ਪੰਜਾਬ ਦੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਸਰਕਾਰੀ ਰਿਪੋਰਟ ਅਨੁਸਾਰ ਝੋਨੇ ਦੀ ਫਸਲ ਨੂੰ 20 ਤੋਂ 25 ਫੀਸਦੀ ਤੱਕ ਦਾ ਨੁਕਸਾਨ ਪਹੁੰਚਿਆ ਹੈ। ਸਭ ਤੋਂ ਵੱਧ ਮਾਰ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲਿਆਂ ਵਿੱਚ ਪਈ
