ਸਿਰਸਾ ਨੇ ਕਰਤਾਰਪੁਰ ਸਾਹਿਬ ਵਿਖੇ ਫੋਟੋਸ਼ੂਟ ਕਰਾਉਣ ਵਾਲੀ ਮਾਡਲ ਦਾ ਲਿਆ ਸਖ਼ਤ ਨੋਟਿਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਵਿਖੇ ਇੱਕ ਮੋਡਲ ਵੱਲੋਂ ਕਰਵਾਏ ਗਏ ਫੋਟੋਸ਼ੂਟ ਦਾ ਵਿਰੋਧ ਕੀਤਾ ਹੈ। ਸਿਰਸਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ‘ਤੇ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਸਕਦੀ। ਸਿਰਸਾ

ਜਾਤੀਵਾਦ ਉੱਤੇ ਸੁਪਰੀਮ ਕੋਰਟ ਤਲਖ਼, ਕਿਹਾ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਹਾਲਾਤ ਉਹੀ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਦੇਸ਼ ਦੀ ਸਿਖਰਲੀ ਅਦਾਲਤ ਨੇ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਜਾਤੀਵਾਦ ਉੱਤੇ ਤਲਖ ਟਿੱਪਣੀ ਕੀਤੀ ਹੈ।ਅਦਾਲਤ ਦਾ ਕਹਿਣਾ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਸਾਲ ਬਾਅਦ ਵੀ ਜਾਤੀਵਾਦ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ ਹਨ ਤੇ ਹਾਲਾਤ ਉਹੀ ਹਨ।ਅਦਾਲਤ ਨੇ ਕਿਹਾ ਕਿ ਇਹ ਸਹੀ ਸਮਾਂ ਹੈ, ਜਦੋਂ ਨਾਗਰਿਕ ਸਮਾਜ ਜਾਤੀ ਦੇ