India Punjab

SGPC Budget : ਦਿੱਲੀ ਦੇ ਇੱਕ ਸ਼ਰਧਾਲੂ ਨੇ 9 ਕਰੋੜ ਤੋਂ ਵੱਧ ਭੇਟਾ ਗੋਲਕ ‘ਚ ਪਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 9 ਅਰਬ 12 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਹ ਬਜਟ ਇਜਲਾਸ ਹੋਇਆ ਹੈ। ਜਾਣਕਾਰੀ ਮੁਤਾਬਕ ਇਸ

Read More
India International Punjab

ਆਰਟੀਆਈ : ਫੌਜੀ ਜਵਾਨਾਂ ਨੂੰ ਇੱਕ ਸਾਲ ਵਿੱਚ 100 ਦਿਨਾਂ ਦੀ ਛੁੱਟੀ ਦਾ ਗ੍ਰਹਿ ਮੰਤਰਾਲੇ ਕੋਲ ਨਹੀਂ ਕੋਈ ਜਵਾਬ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਕਨਫੈਡਰੇਸ਼ਨ ਆਫ ਐਕਸ ਪੈਰਾਮਿਲਟਰੀ ਫੋਰਸ ਐਸੋਸਿਏਸ਼ਨ ਵਲੋਂ ਆਰਟੀਆਈ ਐਕਟ ਰਾਹੀਂ ਮੰਗੀ ਸੂਚਨਾ ਤੋਂ ਇਨਕਾਰ ਕਰ ਦਿੱਤਾ ਹੈ। ਇਸ ਵਿਚ ਐਸੋਸੀਏਸ਼ਨ ਨੇ ਪੁੱਛਿਆ ਸੀ ਕਿ ਕੇਂਦਰੀ ਸੁਰੱਖਿਆ ਬਲਾਂ ਦੇ ਕਿੰਨੇ ਜਵਾਨਾਂ ਨੂੰ ਇੱਕ ਸਾਲ ਵਿਚ 100 ਦਿਨ ਲਈ ਛੁੱਟੀ ਮਿਲੀ ਸੀ। ਐਸੋਸੀਏਸ਼ਨ ਨੇ

Read More
India

DSGMC ਚੋਣਾਂ – ਸਰਨਾ ਭਰਾਵਾਂ ਨੇ ਸਾਰੇ ਮੈਂਬਰਾਂ ਨੂੰ ਚੁਕਾਈ ਅਨੋਖੀ ਸਹੁੰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ, ਦਿੱਲੀ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ  ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਸੇ ਪ੍ਰਕਾਰ ਦੇ ਰਾਜਨੀਤੀਕਰਨ, ਪੰਥ ਵਿਰੋਧੀ ਨੀਤੀਆਂ ਅਤੇ ਕੰਮਾਂ ਤੋਂ ਦੂਰ ਰੱਖਣ ਲਈ ਆਪਣੇ ਮੁੱਖ ਮੈਂਬਰਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਸਹੁੰ ਚੁਕਾਈ ਹੈ। ਸ਼੍ਰੋਮਣੀ

Read More
India Punjab

ਪਟਿਆਲਾ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਚੜ੍ਹ ਗਈ ਬੇਕਾਬੂ ਕਾਰ, ਇੱਕ ਦੀ ਮੌਤ, ਕਈ ਦਰੜੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲਗਾਤਾਰ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਨੂੰ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦੇ ਨਾਲ-ਨਾਲ ਕੁਦਰਤੀ ਅਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕੁੱਝ ਕਿਸਾਨ ਦਿੱਲੀ ‘ਚ ਧਰਨੇ ਦੌਰਾਨ ਸ਼ਹੀਦ ਹੋ

Read More
India

ਬੀਜੇਪੀ ਦੇ ਸਿੱਖ ਲੀਡਰ ਦੀ ਸ਼ੱਕੀ ਹਾਲਾਤਾਂ ‘ਚ ਪਾਰਕ ਵਿੱਚ ਮਿਲੀ ਲਾਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਬੀਜੇਪੀ ਦੇ ਸਾਬਕਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬਾਵਾ ਦੀ ਸੁਭਾਸ਼ ਨਗਰ ਦੇ ਝੀਲ ਵਾਲੇ ਪਾਰਕ ਵਿੱਚ ਇੱਕ ਗਰਿੱਲ ਦੇ ਨਾਲ ਲਾਸ਼ ਲਟਕੀ ਹੋਈ ਮਿਲੀ। ਗੁਰਵਿੰਦਰ ਸਿੰਘ ਬਾਵਾ ਦੀ ਉਮਰ 58 ਸਾਲ ਸੀ ਅਤੇ ਉਹ ਪੱਛਮੀ ਦਿੱਲੀ ਦੇ ਫਤਹਿ ਨਗਰ ‘ਚ ਰਹਿੰਦੇ ਸੀ। ਕਰੀਬ ਸ਼ਾਮੀਂ 6 ਵਜੇ ਮੌਕੇ

Read More
India Punjab

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਝੜਪ ਮਾਮਲੇ ‘ਚ ਪੁਲਿਸ ਨੇ 14 ਸ਼ਰਧਾਲੂ ਹਿਰਾਸਤ ‘ਚ ਲਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੋਲਾ ਮਹੱਲਾ ਦੌਰਾਨ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸਿੱਖ ਸ਼ਰਧਾਲੂਆਂ ਦੀ ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਪੁਲਿਸ ਨੇ 14 ਸ਼ਰਧਾਲੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਜ਼ਿਲ੍ਹਾ ਨਾਂਦੇੜ ਦੇ ਥਾਣਾ ਵਜ਼ੀਰਾਵਾਦ ਵਿੱਚ 64 ਵਿਅਕਤੀਆਂ ਖ਼ਿਲਾਫ਼

Read More
India Punjab

ਅਪ੍ਰੈਲ ਮਹੀਨੇ ਬੈਂਕ ਜਾਣਗੇ ਲੰਬੀ ਛੁੱਟੀ ‘ਤੇ, ਬੈਂਕ ਜਾਣਾ ਹੋਵੇ ਤਾਂ ਪਹਿਲਾਂ ਦੇਖ ਲਿਓ ਇਹ ਤਰੀਕਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਅਪ੍ਰੈਲ ਮਹੀਨੇ ਬੈਂਕਾਂ ਦੀਆਂ ਲੰਬੀਆਂ ਛੁੱਟੀਆਂ ਹੋਣ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਅਪ੍ਰੈਲ 2021 ਵਿਚ ਬੈਂਕ ਪੂਰੇ 15 ਦਿਨਾਂ ਲਈ ਬੰਦ ਰਹਿਣਗੇ। 31 ਮਾਰਚ ਨੂੰ ਵਿੱਤੀ ਵਰ੍ਹਾ ਖਤਮ ਹੋਣ ਕਾਰਨ ਸਾਲ ਦਾ ਇਹ ਆਖਰੀ ਦਿਨ ਹੋਣ ਕਾਰਨ, ਗਾਹਕਾਂ ਨਾਲ ਸਬੰਧਤ ਕੰਮ 31 ਮਾਰਚ ਅਤੇ 1 ਅਪ੍ਰੈਲ ਨੂੰ ਨਹੀਂ

Read More
India Punjab

ਬੀਜੇਪੀ ਦੇ ਪ੍ਰਦਰਸ਼ਨ ਦਾ ਵਿਰੋਧ ਕਰਨ ਨਾਲ ਕਿਸਾਨ ਲੀਡਰ ਚੜੂਨੀ ਨੂੰ ਕਿਹੜੀ ਸਾਜਿਸ਼ ਦਾ ਡਰ, ਪੜ੍ਹੋ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 31 ਮਾਰਚ ਨੂੰ ਬੀਜੇਪੀ ਇੱਕ ਸਾਜਿਸ਼ ਦੇ ਤਹਿਤ ਪ੍ਰਦਰਸ਼ਨ ਕਰ ਰਹੀ ਹੈ ਤਾਂ ਕਿ ਕਿਸਾਨਾਂ ਦਾ ਅਤੇ ਉਨ੍ਹਾਂ ਦਾ ਆਪਸ ਵਿੱਚ ਟਕਰਾਅ ਹੋਵੇ ਅਤੇ ਕਿਸਾਨੀ ਅੰਦੋਲਨ ਨੂੰ ਤੋੜਿਆ ਜਾ ਸਕੇ। ਇਨ੍ਹਾਂ ਦੀ ਸਾਜਿਸ਼ ਨੂੰ ਨਾਕਾਮ

Read More
India International Punjab

ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਹੋਈ ਕੋਰੋਨਾ ਪਾਜ਼ੇਟਿਵ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਉਨ੍ਹਾਂ ਨੂੰ ਇਸ ਬਿਮਾਰੀ ਦੇ ਮਾਮੂਲੀ ਲੱਛਣ ਹਨ। ਬੁਖਾਰ ਹੋਣ ਕਾਰਨ ਹਰਮਨਪ੍ਰੀਤ ਕੌਰ ਦੀ ਕੋਵਿਡ ਜਾਂਚ ਕੀਤੀ ਗਈ ਸੀ, ਜੋ ਪਾਜ਼ੇਟਿਵ ਆਈ ਹੈ। ਹਰਮਨਪ੍ਰੀਤ ਕੌਰ ਨੇ ਖੁਦ ਨੂੰ ਘਰ ਵਿੱਚ ਹੀ ਇਕਾਂਤਵਾਸ

Read More
India

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਸਿੱਖ ਸੰਗਤ ਤੇ ਪੁਲਿਸ ਵਿਚਕਾਰ ਕਿਉਂ ਹੋਈ ਝੜ੍ਹਪ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸਿੱਖ ਸ਼ਰਧਾਲੂਆਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ‘ਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਹਰ ਸਾਲ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਹੋਲਾ-ਮਹੱਲਾ ਮੌਕੇ ਇੱਕ ‘ਹੱਲਾ ਬੋਲ’ ਨਾਂ ਦੀ

Read More