ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ ‘ਚ ਮੌਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜੰਡਿਆਲਾ ਗੁਰੂ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਦਿਲਜਾਨ ਅੰਮ੍ਰਿਤਸਰ ਤੋਂ ਕਰਤਾਰਪੁਰ ਆਪਣੇ ਘਰ ਵਾਪਸ ਪਰਤ ਰਹੇ ਸਨ, ਜਦੋਂ ਦੇਰ ਰਾਤ ਕਰੀਬ 3 ਵੱਜ ਕੇ 45 ਮਿੰਟ ‘ਤੇ ਉਹਨਾਂ ਦੀ ਕਾਰ ਦਾ ਸ਼ਿਕਾਰ ਹੋ ਗਈ ਅਤੇ ਦਿਲਜਾਨ ਦੀ