‘ਆਪ’ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿਆਰੀਆਂ ਸ਼ੁਰੂ, ਪੰਜਾਬ ਵਿੱਚ ਵੱਡਾ ਐਕਸ਼ਨ
- by Preet Kaur
- September 17, 2025
- 0 Comments
ਬਿਊਰੋ ਰਿਪੋਰਟ (17 ਸਤੰਬਰ, 2025): ਪੰਜਾਬ ਵਿੱਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਪਾਰਟੀ ਵੱਲੋਂ 27 ਹਲਕਾ ਇੰਚਾਰਜਾਂ ਅਤੇ ਇੱਕ ਟ੍ਰੇਡ ਵਿੰਗ ਕੋਆਰਡੀਨੇਟਰ ਦੀ ਨਿਯੁਕਤੀ ਕੀਤੀ ਗਈ। ਇਹ ਨਿਯੁਕਤੀਆਂ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਕੀਤੀਆਂ ਗਈਆਂ ਹਨ। ਦਿੱਲੀ ਦੇ
ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ’ਤੇ SGPC ਨੇ ਕੀਤੀ ਸਖ਼ਤ ਕਾਰਵਾਈ! ਡਿਪਟੀ ਮੈਨੇਜਰ ’ਤੇ ਡਿੱਗੀ ਗਾਜ
- by Preet Kaur
- September 17, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 17 ਸਤੰਬਰ 2025): ਬਾਬਾ ਬੁੱਢਾ ਸਾਹਿਬ ਜੀ ਗੁਰਦੁਆਰੇ ਵਿੱਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸਿਰੋਪਾਉ ਦੇਣ ਦੇ ਮਾਮਲੇ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕਾਰਵਾਈ ਕੀਤੀ ਹੈ। SGPC ਨੇ ਗੁਰਦੁਆਰੇ ਦੇ ਡਿਪਟੀ ਮੈਨੇਜਰ ਦਾ ਤਬਾਦਲਾ ਕਰ ਦਿੱਤਾ ਹੈ, ਜਦੋਂ ਕਿ ਕਥਾਵਾਚਕ
ਪਰਾਲੀ ਸਾੜਨ ਵਾਲੇ ਕਿਸਾਨਾਂ ਬਾਰੇ SC ਦੀ ਟਿੱਪਣੀ ’ਤੇ ਸਰਵਨ ਸਿੰਘ ਪੰਧੇਰ ਦਾ ਇਤਰਾਜ਼
- by Preet Kaur
- September 17, 2025
- 0 Comments
ਬਿਊਰੋ ਰਿਪੋਰਟ (ਨਵੀਂ ਦਿੱਲੀ, 17 ਸਤੰਬਰ 2025): ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਲੈ ਕੇ ਸੁਪ੍ਰੀਮ ਕੋਰਟ ਵੱਲੋਂ ਕੀਤੀਆਂ ਤਿੱਖੀਆਂ ਟਿੱਪਣੀਆਂ ’ਤੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸੁਪ੍ਰੀਮ ਕੋਰਟ ਦੀਆਂ ਟਿੱਪਣੀਆਂ ਬਹੁਤ ਹੀ ਤਲਖ਼ ਸਨ ਅਤੇ ਇਨ੍ਹਾਂ ਰਾਹੀਂ ਸਿਰਫ਼ ਇੱਕ ਭਾਈਚਾਰੇ ’ਤੇ ਨਿਸ਼ਾਨਾ ਲਾਇਆ ਗਿਆ ਹੈ। ਪੰਧੇਰ ਨੇ
ਰਾਹੁਲ ਗਾਂਧੀ ਨੇ ਅੰਮ੍ਰਿਤਸਰ ਦੇ ਬੱਚੇ ਨੂੰ ਭੇਜਿਆ ਤੋਹਫ਼ਾ, ਪਰਿਵਾਰ ਨਾਲ ਵੀਡੀਓ ਕਾਲ ’ਤੇ ਕੀਤੀ ਗੱਲਬਾਤ
- by Preet Kaur
- September 17, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 17 ਸਤੰਬਰ 2025): ਸਿਰੋਪਾਉ ਨੂੰ ਲੈ ਕੇ ਪੰਜਾਬ ਵਿੱਚ ਚੱਲ ਰਹੇ ਵਿਵਾਦ ਦੇ ਦੌਰਾਨ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਦੇ ਘੋਨੇਵਾਲ ਪਿੰਡ ਦੇ 8 ਸਾਲਾ ਅੰਮ੍ਰਿਤਪਾਲ ਸਿੰਘ ਨੂੰ ਨਵੀਂ ਸਾਈਕਲ ਤੋਹਫ਼ੇ ਵਜੋਂ ਦਿੱਤੀ ਹੈ। 15 ਸਤੰਬਰ ਨੂੰ ਪੰਜਾਬ ਦੌਰੇ ਦੌਰਾਨ ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ ਸਨ। ਇਸ ਸਮੇਂ ਅੰਮ੍ਰਿਤਪਾਲ
ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਸੁਪਰੀਮ ਕੋਰਟ ਸਖਤ, ‘ਨਿਯਮਾਂ ਦੀ ਪਾਲਨਾ ਨਾ ਕਰਨ ਵਾਲਿਆਂ ਦੀ ਹੋਏ ਗ੍ਰਿਫਤਾਰੀ’
- by Gurpreet Singh
- September 17, 2025
- 0 Comments
ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ਵਿੱਚ ਵਧਦੀ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਸਖ਼ਤ ਰੁਖ ਅਪਣਾਇਆ ਹੈ, ਖਾਸਕਰ ਪਰਾਲੀ ਸਾੜਨ ਨੂੰ ਲੈ ਕੇ। ਚੀਫ ਜਸਟਿਸ ਬੀ.ਆਰ. ਗਵਈ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਤਿੱਖੇ ਸਵਾਲਾਂ ਨਾਲ ਘੇਰਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਿਉਂ ਨਹੀਂ ਸਖ਼ਤ ਸਜ਼ਾਯੋਗ ਉਪਾਅ ਲਾਗੂ ਕੀਤੇ ਜਾ ਰਹੇ? ਉਨ੍ਹਾਂ ਨੇ ਕਿਹਾ, “ਅਸੀਂ ਕਿਸਾਨਾਂ
ਰਾਹੁਲ ਗਾਂਧੀ ਦੇ ਹੱਕ ’ਚ ਆਈ SGPC ਮੈਂਬਰ ਕਿਰਨਜੋਤ ਕੌਰ
- by Gurpreet Singh
- September 17, 2025
- 0 Comments
ਰਾਹੁਲ ਗਾਂਧੀ ਨੂੰ ਬਾਬਾ ਬੁੱਢਾ ਸਾਹਿਬ ਵਿਖੇ ਸਿਰੋਪਾਓ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਿਰਨਜੋਤ ਕੌਰ ਨੇ ਰਾਹੁਲ ਗਾਂਧੀ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦਾਦੀ ਦੇ ਗੁਨਾਹਾਂ ਦੀ ਸਜ਼ਾ ਪੋਤਰੇ ਨੂੰ ਨਹੀਂ ਦਿੱਤੀ ਜਾ ਸਕਦੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੈਂਬਰ ਕਿਰਨਜੋਤ ਕੌਰ ਨੇ ਰਾਹੁਲ ਗਾਂਧੀ ਦਾ
ਕੇਂਦਰ ਸਰਕਾਰ ਨੇ ਜਾਰੀ ਕੀਤਾ SDRF ਫੰਡ, ਰਾਹਤ ਕਾਰਜਾਂ ‘ਚ ਹੋਣਗੇ ਇਸਤੇਮਾਲ
- by Gurpreet Singh
- September 17, 2025
- 0 Comments
ਕੇਂਦਰ ਸਰਕਾਰ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸਡੀਆਰਐਫ) ਤਹਿਤ ਪੰਜਾਬ ਲਈ ਵਿੱਤੀ ਸਾਲ 2025-26 ਵਿੱਚ 240 ਕਰੋੜ ਰੁਪਏ ਦੀ ਦੂਸਰੀ ਅਡਵਾਂਸ ਕਿਸ਼ਤ ਜਾਰੀ ਕੀਤੀ ਹੈ। ਇਹ ਰਾਸ਼ੀ ਸੂਬੇ ਵਿੱਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਰਾਹਤ ਕਾਰਜਾਂ ਲਈ ਜਾਰੀ ਕੀਤੀ ਗਈ ਹੈ। ਨਾਲ ਹੀ, ਹਿਮਾਚਲ ਪ੍ਰਦੇਸ਼ ਨੂੰ ਵੀ 198 ਕਰੋੜ ਰੁਪਏ ਦੀ ਅਡਵਾਂਸ ਕਿਸ਼ਤ ਮਿਲੀ
ਜੈਪੁਰ ਵਿੱਚ ਮਾਂ ਦੀ ਕੁੱਟ-ਕੁੱਟ ਕੇ ਹੱਤਿਆ, ਬੇਹੋਸ਼ ਹੋਣ ਤੋਂ ਬਾਅਦ ਵੀ ਮੁੱਕੇ ਮਾਰਦਾ ਰਿਹਾ ਬੇਰਹਿਮ ਪੁੱਤ
- by Gurpreet Singh
- September 17, 2025
- 0 Comments
ਜੈਪੁਰ ਦੇ ਕਰਧਾਨੀ ਖੇਤਰ ਵਿੱਚ 15 ਸਤੰਬਰ 2025 ਨੂੰ ਵਾਪਰੀ ਇੱਕ ਦੁਖਦਾਈ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ 31 ਸਾਲਾ ਨੌਜਵਾਨ ਨਵੀਨ ਸਿੰਘ ਨੇ ਆਪਣੀ 51 ਸਾਲਾ ਮਾਂ ਸੰਤੋਸ਼ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕਤਲ ਕਰ ਦਿੱਤਾ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਨਵੀਨ ਸਿੰਘ ਨੇ ਆਪਣੀ ਮਾਂ ਨੂੰ ਨਾ ਸਿਰਫ ਮੁੱਕੇ
