India

ਕੇਂਦਰ ਸਰਕਾਰ ਨੇ 43 ਹੋਰ ਚੀਨੀ ਐਪਸ ‘ਤੇ ਲਾਈ ਪਾਬੰਦੀ

‘ਦ ਖ਼ਾਲਸ ਬਿਊਰੋ :- ਪੂਰਬੀ ਲੱਦਾਖ ਵਿੱਚ ਭਾਰਤ ਚੀਨ ਦੀਆਂ ਫੌਜਾਂ ‘ਚ ਹੋਏ ਵਿਵਾਦ ਤੋਂ ਮਗਰੋਂ ਭਾਰਤ ਸਰਕਾਰ ਵੱਲੋਂ ਚੀਨੀ ਐਪਸ ਉੱਤੇ ਸਖ਼ਤ ਤੇ ਨਿਰੰਤਰ ਕਾਰਵਾਈ ਜਾਰੀ ਹੈ। ਜਿਸ ‘ਤੇ ਭਾਰਤ ਸਰਕਾਰ ਨੇ ਅੱਜ 24 ਨਵੰਬਰ ਨੂੰ 43 ਹੋਰ ਚੀਨੀ ਐਪ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਸੂਚਨਾ ਤਕਨਾਲੋਜੀ ਐਕਟ ਦੀ

Read More
India

ਦਿੱਲੀ ‘ਚ ਕੋਰੋਨਾ ਦੇ ਵਧਣ ਦਾ ਮੁੱਖ ਕਾਰਨ ਹੈ ਪਰਾਲੀ ਤੋਂ ਬਣਿਆ ਪ੍ਰਦੂਸ਼ਨ – ਕੇਜਰੀਵਾਲ

‘ਦ ਖ਼ਾਲਸ ਬਿਊਰੋ :- ਇੱਕ ਵਾਰ ਮੁੜ ਤੋਂ ਭਾਰਤ ਦੇ ਕੁੱਝ ਸੂਬਿਆਂ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਮਗਰੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੜ ਤੋਂ ਕਮਾਨ ਸੰਭਾਲ ਲਈ ਹੈ, ਉਨ੍ਹਾਂ ਨੇ ਦਿੱਲੀ, ਮਹਾਰਾਸ਼ਟਰ ਸਮੇਤ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਅਤੇ ਕੋਰੋਨਾ ਦੀ ਤੀਜੇ ਗੇੜ੍ਹ ਨਾਲ ਨਜਿੱਠਣ ਦੇ ਲਈ ਰਣਨੀਤੀ ‘ਤੇ ਵਿਚਾਰ

Read More
India Punjab

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸਰਹੱਦ ਕੀਤੀ ਸੀਲ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਖਿਲਾਫ਼ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਲਈ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦੇ ਲਈ ਵੀ ਹਰਿਆਣਾ ਸਰਕਾਰ ਨੇ ਵੱਡੀ ਰਣਨੀਤੀ ਤਿਆਰ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ

Read More
India Punjab

ਮੋਦੀ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਮੁੜ ਗੱਲਬਾਤ ਲਈ ਦਿੱਲੀ ਸੱਦਿਆ

‘ਦ ਖ਼ਾਲਸ ਬਿਊਰੋ :- ਕਿਸਾਨ ਜਥੇਬੰਦੀਆਂ ਨੂੰ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਪੰਜਾਬ ਬੀਜੇਪੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਸਵੇਰੇ

Read More
India

ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਸਮੇਤ ਹੋਰ ਸੂਬਿਆਂ ਤੋਂ ਕੋਰੋਨਾ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਦੀ ਮੰਗੀ ਰਿਪੋਰਟ

‘ਦ ਖ਼ਾਲਸ ਬਿਊਰੋ :- ਦੇਸ਼ ਵਿੱਚ ਕੋਰੋਨਾਵਾਇਰਸ ਲਾਗ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਬਉੱਚ ਅਦਾਲਤ ਨੇ ਅੱਜ ਕੇਂਦਰ ਸਰਕਾਰ ਅਤੇ ਦਿੱਲੀ, ਮਹਾਰਾਸ਼ਟਰ, ਗੁਜਰਾਤ ਅਤੇ ਅਸਾਮ ਦੀ ਸੂਬਾ ਸਰਕਾਰਾਂ ਨੂੰ ਅਦਾਲਤ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਸੂਬਿਆਂ ਵਿੱਚ ਮਹਾਂਮਾਰੀ ਦੀ ਰੋਕਥਾਮ ਦੇ ਲਈ ਕੀ ਕਦਮ ਚੁੱਕ ਰਹੀਆਂ ਹਨ। ਜਸਟਿਸ ਅਸ਼ੋਕ ਭੂਸ਼ਣ

Read More
India Punjab

ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਿਸਾਨਾਂ ਨੂੰ ਦਿੱਲੀ ਧਰਨਾ ਨਾ ਲਾਉਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਵੱਡੇ ਪ੍ਰਦਰਸ਼ਨ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਸੇ ਥਾਂ ‘ਤੇ ਹੀ ਧਰਨਾ ਲਾ ਦੇਣਗੇ ਅਤੇ ਪੂਰੀ ਤਰ੍ਹਾਂ

Read More
India

ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ ਮਾਰਕੀਟ ਨੂੰ ਬੰਦ ਕਰਨ ਦੇ ਹੁਕਮ ਲਏ ਵਾਪਸ

‘ਦ ਖ਼ਾਲਸ ਬਿਊਰੋ :- ਦਿੱਲੀ ‘ਚ ਕੱਲ੍ਹ 22 ਨਵੰਬਰ ਦੀ ਸ਼ਾਮ ਨੂੰ ਕੇਜਰੀਵਾਲ ਸਰਕਾਰ ਨੇ ਪੰਜਾਬੀ ਬਸਤੀ ਮਾਰਕੀਟ ਅਤੇ ਜਨਤਾ ਮਾਰਕੀਟ ਨੂੰ ਬੰਦ ਕਰਨ ਦੇ ਹੁਕਮ ਵਾਪਸ ਲੈ ਲਏ ਗਏ ਹਨ। ਦੱਸਣਯੋਗ ਹੈ ਕਿ ਪੱਛਮੀ ਦਿੱਲੀ ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਕੱਲ੍ਹ ਸ਼ਾਮੀਂ ਸਥਿਤੀ ਬਦਤਰ ਹੋ ਗਈ ਸੀ। ਗਲੀਆਂ ਵਿੱਚ ਭਾਰੀ ਭੀੜ ਸੀ ਤੇ ਕੋਰੋਨਾ ਤੋਂ ਬਚਾਅ

Read More
India

ਜੰਮੂ-ਕਸ਼ਮੀਰ ’ਚ ਮਿਲੀ 150 ਮੀਟਰ ਲੰਮੀ ਭੂਮੀਗਤ ਸੁਰੰਗ, ਇਸੇ ਰਾਹੀਂ ਭਾਰਤ ਵੜਦੇ ਸੀ ਅੱਤਵਾਦੀ

ਜੰਮੂ: ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ ਵਿੱਚ ਅੰਤਰ ਰਾਸ਼ਟਰੀ ਸਰਹੱਦ ਉੱਤੇ ਬੀਐੱਸਐੱਫ ਦੁਆਰਾ ਇੱਕ 150 ਮੀਟਰ ਲੰਬੀ ਭੂਮੀਗਤ ਸੁਰੰਗ (ਸਾਂਬਾ ਟਨਲ) ਦਾ ਪਤਾ ਲਗਾਇਆ ਗਿਆ ਹੈ। ਸ਼ੱਕ ਹੈ ਕਿ ਇਸ ਦੀ ਵਰਤੋਂ ਅੱਤਵਾਦੀਆਂ ਦੁਆਰਾ ਘੁਸਪੈਠ ਲਈ ਕੀਤੀ ਜਾਂਦੀ ਸੀ। ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਦਿਲਬਾਗ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਦਿਲਬਾਗ ਸਿੰਘ ਨੇ

Read More
India

ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟਾਂ ਲਿਖਣ ਵਾਲੇ ਸਾਵਧਾਨ! ਹੋ ਸਕਦੀ 5 ਸਾਲ ਦੀ ਕੈਦ

’ਦ ਖ਼ਾਲਸ ਬਿਊਰੋ: ਸੋਸ਼ਲ ਮੀਡੀਆ ’ਤੇ ਅਪਮਾਨਜਨਕ ਪੋਸਟਾਂ ਲਿਖਣ ਵਾਲਿਆਂ ’ਤੇ ਨਕੇਲ ਕੱਸਣ ਲਈ ਕੇਰਲ ਸੂਬੇ ਵਿੱਚ ਖ਼ਾਸ ਕਾਨੂੰਨ ਲਾਗੂ ਕੀਤਾ ਗਿਆ ਹੈ। ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਪੁਲਿਸ ਕਾਨੂੰਨ ਵਿੱਚ ਤਬਦੀਲੀਆਂ ਨਾਲ ਜੁੜੇ ਵਿਵਾਦਤ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਵਿਰੋਧੀ ਧਿਰ ਨੇ ਐਲਡੀਐਫ ਸਰਕਾਰ ਦੇ ਕਾਨੂੰਨ ਉੱਤੇ ਸਵਾਲ ਉਠਾਉਂਦੇ ਹੋਏ

Read More
India Punjab

ਕਿਸਾਨਾਂ ਵੱਲੋਂ ਦਿੱਲੀ ਘੇਰਨ ਦੀਆਂ ਤਿਆਰੀਆਂ ਸ਼ੁਰੂ! ਪਿੰਡਾਂ ਤੋਂ ਇਕੱਠਾ ਹੋ ਰਿਹੈ ਰਾਸ਼ਨ, ਭਾਂਡੇ, ਗੱਦੇ, ਕੰਬਲ ਤੇ ਰਜਾਈਆਂ

’ਦ ਖ਼ਾਲਸ ਬਿਊਰੋ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਹ 26 ਨਵੰਬਰ ਰਾਜਧਾਨੀ ਨੂੰ ਜਾਣ ਵਾਲੀਆਂ ਪੰਜ ਜਰਨੈਲੀ ਸੜਕਾਂ ’ਤੇ ਵੱਡੀ ਗਿਣਤੀ ’ਚ ਪੁੱਜਣਗੇ। ਇਸ ਦੇ ਤਹਿਤ ਪੰਜਾਬ ਦੀਆਂ ਕਿਸਾਨਾਂ ਜਥੇਬੰਦੀਆਂ ਨੇ ਪਿੰਡਾਂ ਦੇ ਲੋਕਾਂ ਤੋਂ ਰਾਸ਼ਨ, ਰਜਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕਰਨੀਆਂ

Read More