ਖਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਤੋਂ ਹੋਲਾ-ਮਹੱਲਾ ਦੇ ਰੰਗ
ਚੰਡੀਗੜ੍ਹ-(ਕਮਲਪ੍ਰੀਤ ਕੌਰ)- ਖ਼ਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਵਿੱਤਰ ਤਿਉਹਾਰ ਹੋਲਾ-ਮਹੱਲੇ ਨੂੰ ਮਨਾਉਣ ਲਈ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਪਹੁੰਚੀ ਹੋਈ ਹੈ ਜਿਨ੍ਹਾਂ ਦੀ ਸਹੂਲਤ ਲਈ ਥਾਂ-ਥਾ ਲੰਗਰ ਲਗਾਏ ਗਏ ਹਨ। ਸ਼ਰਧਾਲੂਆਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਹਰ ਪੱਖੋਂ ਪੱਕੇ ਪ੍ਰਬੰਧ ਕੀਤੇ ਗਏ ਅਤੇ ਵੱਡੀ ਗਿਣਤੀ ਵਿਚ ਸੁਰੱਖਿਆ ਬਲ