ਟਿਕਰੀ ਬਾਰਡਰ ‘ਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜਲ੍ਹਿਆਂਵਾਲਾ ਬਾਗ ‘ਚੋਂ ਆਈ ਮਿੱਟੀ, ਵੇਖੋ ਲਾਈਵ ਤਸਵੀਰਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਟਿਕਰੀ ਬਾਰਡਰ ‘ਤੇ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਹਨ ਅਤੇ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਮੌਜੂਦ ਹਨ। ਕਿਸਾਨਾਂ, ਨੌਜਵਾਨਾਂ ਵੱਲੋਂ ਸਟੇਜ ‘ਤੇ ਤਕਰੀਰਾਂ ਕੀਤੀਆਂ