ਚੱਕਾ ਜਾਮ ਸਫਲ ਕਰਨ ਲਈ ਰਾਜੇਵਾਲ ਵੱਲੋਂ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ
ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਾਰੇ ਲੋਕਾਂ ਦਾ ਦੇਸ਼ ਭਰ ਵਿੱਚ ਚੱਕਾ ਜਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ‘ਤੇ ਡੂੰਘਾ ਧੰਨਵਾਦ ਕੀਤਾ। ਰਾਜੇਵਾਲ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਦੁਪਿਹਰ 12 ਵਜੇ ਤੋਂ ਸ਼ਾਮ 03 ਵਜੇ ਤੱਕ ”ਚੱਕਾ ਜਾਮ’’ ਦੇ ਸੱਦੇ ਨੂੰ ਸਾਰੇ ਦੇਸ਼ ਵਿੱਚੋਂ ਬੇਮਿਸਾਲ ਹੁੰਗਾਰਾ ਮਿਲਿਆ ਹੈ”। ਉਨ੍ਹਾਂ