ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਕੀਤਾ ਤਿੱਖਾ ਸਵਾਲ
‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “6 ਫਰਵਰੀ ਦਾ ਪ੍ਰੋਗਰਾਮ ਪੂਰੇ ਦੇਸ਼ ਵਿੱਚ ਤਿੰਨ ਘੰਟੇ ਸੜਕੀ ਆਵਾਜਾਈ ਜਾਮ ਕਰਕੇ ਕੇਂਦਰ ਸਰਕਾਰ ਦੇ ਭਰਮ ਭੁਲੇਖੇ ਦੂਰ ਕਰਕੇ ਇੱਕ ਜਨ-ਅੰਦੋਲਨ ਹੋਣ ਦਾ ਸਬੂਤ ਦੇਵੇਗਾ। ਪੰਧੇਰ ਨੇ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਪ੍ਰਾਈਵੇਟ