ਅਹਿਮਦਾਬਾਦ ਜਹਾਜ਼ ਹਾਦਸਾ- 15 ਪੰਨਿਆਂ ਦੀ ਰਿਪੋਰਟ ਵਿੱਚ ਖੁਲਾਸਾ
ਅਹਿਮਦਾਬਾਦ ਜਹਾਜ਼ ਹਾਦਸੇ ਦੀ ਮੁੱਢਲੀ ਜਾਂਚ ਰਿਪੋਰਟ, ਜੋ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ 12 ਜੁਲਾਈ ਨੂੰ ਜਾਰੀ ਕੀਤੀ, ਨੇ ਇਸ ਭਿਆਨਕ ਹਾਦਸੇ ਦੇ ਕਾਰਨਾਂ ਦੀ ਪਹਿਲੀ ਝਲਕ ਪੇਸ਼ ਕੀਤੀ ਹੈ। 15 ਪੰਨਿਆਂ ਦੀ ਇਸ ਰਿਪੋਰਟ ਮੁਤਾਬਕ, 12 ਜੂਨ 2025 ਨੂੰ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਫਲਾਈਟ AI 171 ਦਾ ਬੋਇੰਗ 787-8 ਜਹਾਜ਼ ਟੇਕਆਫ ਤੋਂ
