ਸਾਡੇ ਨਾਲ ਸਿੱਖਾਂ ਵਾਲੀ ’84 ਦੁਹਰਾਈ ਜਾ ਰਹੀ ਹੈ-ਦਿੱਲੀ ਦੇ ਮੁਸਲਮਾਨ
ਚੰਡੀਗੜ੍ਹ- ਉੱਤਰ-ਪੂਰਬੀ ਦਿੱਲੀ ਵਿੱਚ ਸੀਏਏ ਪੱਖੀ ਤੇ ਵਿਰੋਧੀਆਂ ਵਿਚਾਲੇ ਟਕਰਾਅ ਜਾਫ਼ਰਾਬਾਦ, ਮੌਜਪੁਰ, ਚਾਂਦਬਾਗ, ਖੁਰੇਜੀ ਖਾਸ ਤੇ ਭਜਨਪੁਰਾ ਇਲਾਕੇ ਵਿਚ ਫੈਲਿਆ ਹੋਇਆ ਹੈ। ਨਵੇਂ ਨਾਗਰਿਕਤਾ ਕਾਨੂੰਨ (ਸੀਏਏ) ਨੂੰ ਲੈ ਕੇ ਭੜਕੀ ਫ਼ਿਰਕੂ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ ਤੇ ਦੋ ਸੌ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚ 50 ਦੇ