ਰਾਸ਼ਟਰਵਾਦ ਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਦੀ ਦੁਰਵਰਤੋਂ-ਡਾ.ਮਨਮੋਹਨ ਸਿੰਘ
ਚੰਡੀਗੜ੍ਹ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦੇਸ਼ ਦੀ ਸੱਤਾਧਾਰੀ ਪਾਰਟੀ ਭਾਜਪਾ ਉੱਤੇ ਅਸਿੱਧੇ ਤੌਰ ‘ਤੇ ਹਮਲਾ ਕਰਦਿਆਂ ਕਿਹਾ ਕਿ ਦੇਸ਼ ਵਿੱਚ ਰਾਸ਼ਟਰਵਾਦ, ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਰਾਸ਼ਟਰਵਾਦ, ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਦੀ ਦੇਸ਼ ਦੇ ਕਰੋੜਾਂ ਵਾਸੀਆਂ