18 ਤੋਂ 23 ਮਾਰਚ ਤੱਕ ਇਨ੍ਹਾਂ ਸੂਬਿਆਂ ‘ਚ ਕੱਢੀ ਜਾਵੇਗੀ ਸ਼ਹੀਦ ਯਾਦਗਾਰ ਕਿਸਾਨ ਮਜ਼ਦੂਰ ਪੈਦਲ ਯਾਤਰਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਅਤੇ 26 ਮਾਰਚ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੇ ਲਈ ਸਿੰਘੂ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਯੋਜਿਤ ਇੱਕ ਬੈਠਕ ਵਿੱਚ ਕਈ ਅਲੱਗ-ਅਲੱਗ ਪ੍ਰਗਤੀਸ਼ੀਲ ਸੰਗਠਨਾਂ ਨੇ ਭਾਗ ਲਿਆ। ਸੰਗਠਿਤ ਅਤੇ ਗੈਰ-ਸੰਗਠਿਤ ਖੇਤਰਾਂ ਦੇ ਟਰੇਡ ਯੂਨੀਅਨਾਂ, ਵਪਾਰੀਆਂ ਅਤੇ ਆੜ੍ਹਤੀਆਂ ਦੇ ਸੰਗਠਨ, ਮਜ਼ਦੂਰ, ਕਿਸਾਨ ਯੂਨੀਅਨਾਂ,