ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ, ਕੋਵਿਡ-19 ਸਬੰਧੀ ਜਾਰੀ ਕੀਤੀਆਂ ਹਦਾਇਤਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ‘ਤੇ ਵੱਡੀ ਸੁਣਵਾਈ ਕਰਦਿਆਂ ਸਰਬਉੱਚ ਅਦਾਲਤ ਨੇ ਕੋਵਿਡ-19 ਮਹਾਂਮਾਰੀ ਬਾਰੇ ਸੂਚਨਾਵਾਂ ਦੇ ਪ੍ਰਸਾਰ ਨੂੰ ਨਾ ਰੋਕਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕੇਂਦਰ ਸਰਕਾਰ ਨੂੰ ਆਪਣੇ ਨਾਗਰਿਕਾਂ ਦੀ ਆਵਾਜ਼ ਨੂੰ ਸੁਣਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਕੋਵਿਡ-19 ਸਬੰਧੀ ਸੂਚਨਾਵਾਂ ਨੂੰ ਰੋਕਿਆ ਗਿਆ ਤਾਂ