ਸ਼ਹੀਦ ਨਵਰੀਤ ਸਿੰਘ ਦੇ ਦਾਦੇ ਵੱਲੋਂ 25 ਮਾਰਚ ਨੂੰ ਪੰਜਾਬ ਹਰਿਆਣਾ ਤੋਂ ਦਿੱਲੀ ਤੱਕ ਵੱਡੇ ਮਾਰਚ ਦਾ ਐਲਾਨ
‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ‘ਚ 26 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਨੇ 25 ਮਾਰਚ ਤੋਂ ਪੰਜਾਬ ਅਤੇ ਹਰਿਆਣਾ ਤੋਂ ਵੱਡੇ ਮਾਰਚ ਦਾ ਐਲਾਨ ਕੀਤਾ ਹੈ। ਹਰਦੀਪ ਸਿੰਘ ਡਿਬਡਿਬਾ ਨੇ ਚੰਡੀਗੜ੍ਹ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਪ੍ਰੈੱਸ ਕਾਨਫਰੰਸ