India Punjab

ਚੜੂਨੀ ਦੀ ਕਿਸਾਨਾਂ ਨੂੰ ਅਪੀਲ, ਜਲਦੀ ਪਹੁੰਚੋ ਪੰਚਕੂਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਕਿਸਾਨਾਂ ਨੂੰ ਪੰਚਕੂਲਾ ਦੇ ਚੰਡੀ ਮੰਦਿਰ ਟੋਲ ਪਲਾਜ਼ਾ ‘ਤੇ ਵੱਡੀ ਗਿਣਤੀ ਵਿੱਚ ਜਲਦ ਤੋਂ ਜਲਦ ਪਹੁੰਚਣ ਦੀ ਅਪੀਲ ਕੀਤੀ ਹੈ। ਚੜੂਨੀ ਨੇ ਕਿਹਾ ਕਿ ਪੰਚਕੂਲਾ ਵਿੱਚ ਕਿਸਾਨਾਂ ‘ਤੇ ਕਾਫ਼ੀ ਲਾਠੀਚਾਰਜ ਕੀਤਾ ਗਿਆ ਹੈ, ਕਈ ਕਿਸਾਨਾਂ ਨੂੰ ਸੱਟਾਂ ਲੱਗੀਆਂ ਹਨ, ਕਈ

Read More
India Punjab

ਪੰਜਾਬ ‘ਚ ਗੈਰ-ਕਾਨੂੰਨੀ ਝੋਨਾ ਲਿਆਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲਾ ਪੁਲਿਸ ਮੁਖੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਂਦੇ ਗੈਰ-ਕਾਨੂੰਨੀ ਚੌਲ/ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਕਰਨ ਦੇ ਆਦੇਸ਼ ਦਿੱਤੇ ਹਨ। ਦੂਜੇ ਸੂਬਿਆਂ ਨਾਲ ਲੱਗਦੇ 11 ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਚੌਕਸੀ ਰਹਿਣ ਦੀਆਂ ਖਾਸ ਹਦਾਇਤਾਂ ਵੀ ਜਾਰੀ

Read More
India Punjab

ਹਰਿਆਣਾ ਦੇ ਗ੍ਰਹਿ ਮੰਤਰੀ ਨੇ ਕਿਸਾਨੀ ਅੰਦੋਲਨ ਲਈ ਮੁੜ ਵਰਤਿਆ ਇਹ ਸ਼ਬਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਬਾਰਡਰਾਂ ‘ਤੇ ਕਿਸਾਨੀ ਅੰਦੋਲਨ ਨੂੰ ਕਰੀਬ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਭਾਰਤ ਸਮੇਤ ਵਿਦੇਸ਼ਾਂ ਦੇ ਲੋਕਾਂ ਦਾ ਸਮਰਥਨ ਵੀ ਪ੍ਰਾਪਤ ਹੋਇਆ ਹੈ। ਜਿੱਥੇ ਕਿਸਾਨੀ ਅੰਦੋਲਨ ਨੂੰ ਲੋਕਾਂ ਦਾ ਸਾਥ ਪ੍ਰਾਪਤ ਹੋਇਆ, ਉੱਥੇ ਹੀ ਕਿਸਾਨੀ ਅੰਦੋਲਨ ਦੀ ਕੁੱਝ ਸਿਆਸੀ ਲੀਡਰਾਂ ਵੱਲੋਂ ਆਲੋਚਨਾ ਵੀ ਕੀਤੀ

Read More
India Punjab

ਪੰਜਾਬ ‘ਚ ਕਿਸਾਨਾਂ ਦਾ ਕਾਂਗਰਸੀਆਂ ਦੇ ਘਰਾਂ ਅੱਗੇ ਲੱਗਾ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 10 ਦਿਨ ਹੋਰ ਅੱਗੇ ਪਾਉਣ ਕਰਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸੇ ਰੋਸ ਦੇ ਚੱਲਦਿਆਂ ਸਾਰੇ ਕਿਸਾਨਾਂ ਨੂੰ ਅੱਜ ਕਾਂਗਰਸ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਘਿਰਾਉ ਕਰਨ ਦੀ ਅਪੀਲ ਕੀਤੀ ਗਈ ਸੀ। ਪੰਜਾਬ ਅਤੇ

Read More
India Punjab

ਭਾਰਤ ਸਰਕਾਰ ਨੇ “ਜੇਬਾਂ ਕੱਟਣ” ਦਾ ਲੱਭਿਆ ਨਵਾਂ ਤਰੀਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਏਟੀਐੱਮ ਕਾਰਡ ਨੂੰ ਲੈ ਕੇ ਨਵੇਂ ਨਿਯਮ ਜਾਰੀ ਕਰ ਦਿੱਤੇ ਹਨ। ਇਸ ਲਈ ਹੁਣ ਏਟੀਐੱਮ ਦੀ ਵਾਰ-ਵਾਰ ਵਰਤੋਂ ਕਰਨ ਵਾਲੇ ਅਤੇ ਵਾਰ-ਵਾਰ ਏਟੀਐੱਮ ਗੁਆਉਣ ਵਾਲੇ ਹੁਣ ਸਾਵਧਾਨ ਹੋ ਜਾਣ। ਭਾਰਤ ਸਰਕਾਰ ਨੇ ਏਟੀਐੱਮ ਦੀ ਵਰਤੋਂ ’ਤੇ ਅਤੇ ਨਵੇਂ ਏਟੀਐੱਮ ਕਾਰਡ ਜਾਰੀ ਕਰਵਾਉਣ ’ਤੇ ਮੋਟੀ ਚਾਰਜਿਜ਼ ਲਗਾ

Read More
India Punjab

ਹੁਣ ਕਿਸਨੇ ਗੁਰ ਘਰ ਦੇ ਵਿਹੜੇ ‘ਤੇ ਨਾਚ ਕਰਵਾ ਕੇ ਸਿੱਖ ਕੌਮ ਨੂੰ ਵੰਗਾਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੱਲ੍ਹ ਰੋਪੜ ਜ਼ਿਲ੍ਹੇ ਵਿੱਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਦਰਅਸਲ, ਕੱਲ੍ਹ ਰੋਪੜ ਜ਼ਿਲ੍ਹੇ ਵਿੱਚ ਬਾਬਾ ਗਾਜ਼ੀਦਾਸ ਕਲੱਬ ਬਣਿਆ ਹੋਇਆ ਹੈ, ਜਿਸਦਾ ਪ੍ਰਧਾਨ ਦਵਿੰਦਰ ਸਿੰਘ ਬਾਜਵਾ

Read More
India Punjab

ਝੋਨੇ ਦੀ ਖਰੀਦ ਮੁਲਤਵੀ ਦਾ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਕੱਲ੍ਹ ਗਾਂਧੀ ਜੈਯੰਤੀ ਦੀ ਛੁੱਟੀ ਹੋਣ ਕਰਕੇ ਪੰਜਾਬ ਵਿੱਚ ਕੱਲ੍ਹ ਤੋਂ ਸਾਰੇ ਡੀਸੀ ਦਫ਼ਤਰਾਂ ਦਾ ਘਿਰਾਉ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹੁਣ ਨਵਾਂ ਫੈਸਲਾ ਕੀਤਾ ਹੈ ਕਿ ਕੱਲ੍ਹ ਤੋਂ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਲਾਏ

Read More
India Punjab

ਚੜੂਨੀ ਦੀ ਹਰਿਆਣਾ ਸਰਕਾਰ ਨੂੰ ਸਖ਼ਤ ਚਿ ਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੌਸਮ ਨੂੰ ਦੇਖਦੇ ਹੋਏ ਇਸ ਵਾਰ ਝੋਨੇ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਹੋਣ ਵਿੱਚ ਦੇਰੀ ਹੋਈ ਹੈ। ਖਰਾਬ ਮੌਸਮ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਪੰਜਾਬ, ਹਰਿਆਣਾ ਤੋਂ MSP ਦੇ ਆਧਾਰ ‘ਤੇ 11 ਅਕਤੂਬਰ ਤੋਂ ਇਹ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਗਿਆ ਹੈ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ

Read More
India Punjab

ਹਰਿਆਣਾ ‘ਚ ਚੌਟਾਲਾ ਖ਼ਿਲਾਫ਼ ਕਿਸਾਨਾਂ ਨੇ ਖੋਲ੍ਹਿਆ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਝੱਜਰ ਵਿੱਚ ਕਿਸਾਨਾਂ ਵੱਲੋਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਵਿਰੋਧ ਕੀਤਾ ਗਿਆ ਹੈ। ਚੌਟਾਲਾ ਇੱਥੋਂ ਦੇ ਇੱਕ ਸਰਕਾਰੀ ਪੋਸਟ-ਗ੍ਰੈਜੂਏਟ ਨਹਿਰੂ ਕਾਲਜ ਵਿੱਚ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਜਦੋਂ ਕਿਸਾਨਾਂ ਨੂੰ ਚੌਟਾਲਾ ਦੇ ਆਉਣ ਬਾਰੇ ਪਤਾ ਲੱਗਾ ਤਾਂ ਵੱਡੀ ਗਿਣਤੀ ‘ਚ ਕਿਸਾਨ ਕਿਸਾਨ

Read More
India

ਮੋਦੀ ਨੇ ਅੱਜ ਸਵੱਛ ਭਾਰਤ ਮਿਸ਼ਨ ਕੀਤਾ ਲਾਂਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੱਛ ਭਾਰਤ ਮਿਸ਼ਨ ਅਰਬਨ ਸ਼ਹਿਰੀ (Swachh Bharat Mission-Urban (SBM-U) 2.0) ਅਤੇ ਅਟਲ ਮਿਸ਼ਨ ਫਾਰ ਰੀਜੁਏਨੇਸ਼ਨ ਐਂਡ ਅਰਬਨ ਟਰਾਂਸਫਾਰਮੇਸ਼ਨ (Atal Mission for Rejuvenation and Urban Transformation (AMRUT) 2.0) ਲਾਂਚ ਕੀਤੇ ਹਨ। ਇਸ ਮੌਕੇ ਮੋਦੀ ਨੇ ਭੀਮ ਰਾਓ ਅੰਬੇਦਕਰ ਨੂੰ ਵੀ ਯਾਦ ਕੀਤਾ।

Read More