‘ਕਿਸਾਨ ਮਾਲਕ, ਸਰਕਾਰਾਂ ਨੌਕਰ-ਚਾਕਰ’
‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਅੱਜ ਯੂ-ਟਰਨ ਮਾਰਦਿਆਂ ਕਿਸਾਨਾਂ ਦੇ ਹੱਕ ਵਿੱਚ ਭੁਗਤ ਗਏ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਸਾਨਾਂ ਦੇ ਸੋਹਲੇ ਹੀ ਨਹੀਂ ਗਾਏ, ਸਗੋਂ ਇਹ ਕਹਿ ਦਿੱਤਾ ਕਿ ਅਸੀਂ ਤਾਂ ਉਨ੍ਹਾਂ ਦੇ ਚਾਕਰ ਹਾਂ ਅਤੇ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਖੇਤੀਬਾੜੀ ਮੰਤਰੀ ਆਪਣੇ ਹਲਕੇ ਲੋਹਾਰੂ ਵਿੱਚ
