ਲੰਡਨ ‘ਚ ਕਿ ਸਾਨੀ ਅੰਦੋ ਲਨ ਦੇ ਹੱਕ ‘ਚ ਪ੍ਰਦਰ ਸ਼ਨ
‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੇ ਹੱਕ ਵਿੱਚ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਕਾਮਨਾ ਕੀਤੀ ਗਈ।
‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੇ ਹੱਕ ਵਿੱਚ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਲੋਕਾਂ ਵੱਲੋਂ ਕਿਸਾਨਾਂ ਦੀ ਜਿੱਤ ਦੀ ਕਾਮਨਾ ਕੀਤੀ ਗਈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਲੀਡਰ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਸੰਸਦ ਦੀ ਪ੍ਰੈੱਸ ਗੈਲਰੀ ਵਿੱਚ ਮੀਡੀਆ ਵਾਲਿਆਂ ਦੇ ਦਾਖਲੇ ‘ਤੇ ਪਾਬੰਦੀਆਂ ਨੂੰ ਘੱਟ ਕਰਨ ਦੀ ਮੰਗ ਕੀਤੀ ਹੈ। ਚੌਧਰੀ ਨੇ ਪੱਤਰ ਵਿੱਚ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਭ ਦੱਸਦਿਆਂ ਲਿਖਿਆ ਕਿ ਇਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕਾ ਐਸੋਸੀਏਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਨੇ 29 ਨਵੰਬਰ ਨੂੰ ਤਿੰਨ ਨੁਕਾਤੀ ਮੰਗਾਂ ਨੂੰ ਲੈ ਕੇ ਸਾਰੇ ਮੈਡੀਕਲ ਕਾਲਜਾਂ ਵਿੱਚ ਓਪੀਡੀ ਅਤੇ ਚੋਣਵੇਂ ਓਟੀ (ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ) ਸਮੇਤ ਸਾਰੀਆਂ ਚੋਣਵੀਆਂ ਸੇਵਾਵਾਂ ਨੂੰ ਵਾਪਸ ਲੈਣ ਲਈ ਰਾਜ ਵਿਆਪੀ ਅਣਮਿੱਥੇ ਸਮੇਂ ਲਈ ਹੜਤਾਲ ਦਾ ਸੱਦਾ ਦਿੱਤਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕਾ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਸਾਰੇ ਸਮਾਜਿਕ ਅਤੇ ਸੱਭਿਆਚਾਰਕ ਸਮਾਗਮ, ਕਾਨਫਰੰਸਾਂ, ਸੈਮੀਨਰ, ਅਕਾਦਮਿਕ ਸਮਾਗਮ, ਆਦਿ ਨੂੰ ਦੋ ਮਹੀਨਿਆਂ ਲਈ ਮੁਲਤਵੀ ਕੀਤਾ ਜਾ ਸਕਦਾ ਹੈ। ਕਰਨਾਟਕਾ ਸਰਕਾਰ ਨੇ ਹਾਲ ਹੀ ਵਿੱਚ ਮੈਸੂਰ, ਧਾਰਵਾੜ ਅਤੇ ਬੰਗਲੌਰ ਵਿੱਚ ਤਾਜ਼ਾ ਕੋਵਿਡ-19 ਕਲੱਸਰ ਤੋਂ ਬਾਅਦ ਇਹ ਐਡਵਾਈਜ਼ਰੀ ਜਾਰੀ ਕਰ ਸਕਦੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿੱਚ ਹੋਏ ਕਥਿਤ ਘਪਲੇ ‘ਚ DSGMC ਅਤੇ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਇਸ ਮਾਮਲੇ ਦੀ ਜਾਂਚ ਕਰੇਗੀ। ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੈਸਿਆਂ ਦੇ ਹੋਏ ਘਪਲੇ ਵਿੱਚ ਦੋ ਆਦਮੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨੀ ਅੰਦੋ ਲਨ ਭਾਰਤ ਸਮੇਤ ਪੂਰੀ ਦੁਨੀਆ ‘ਤੇ ਛਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨਾਲ ਪੂਰੀ ਦੁਨੀਆ ਵਿੱਚ ਵੱਸਦੇ ਕਿਸਾਨ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚਿਆਂ ‘ਤੇ ਕਿਸਾਨ ਮੋਰਚੇ ਦੇ ਇੱਕ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਲੀ ਸਰਕਾਰ ਨੇ ਸ਼ਨੀਵਾਰ ਨੂੰ ਉੱਚ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਨਿਰਮਾਣ ਗਤੀਵਿਧੀਆਂ ‘ਤੇ ਪਾਬੰਦੀ ਤੋਂ ਪ੍ਰਭਾਵਿਤ 2.95 ਲੱਖ ਨਿਰਮਾਣ ਮਜ਼ਦੂਰਾਂ ਦੇ ਬੈਂਕ ਖਾਤਿਆਂ ਵਿੱਚ 5-5 ਹਜ਼ਾਰ ਰੁਪਏ ਜਮ੍ਹਾ ਕੀਤੇ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਬਾਕੀ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿਚ ਅਧਿਆਪਕਾਂ ਲਈ ਹੋਣ ਵਾਲੀ ਅੱਜ UPTET 2021 ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ।ਉੱਤਰ ਪ੍ਰਦੇਸ਼ ਪੁਲਿਸ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਦਾ ਕਹਿਣਾ ਹੈ ਕਿ ਕਥਿਤ ਪੇਪਰ ਲੀਕ ਹੋਣ ਕਾਰਣ ਪ੍ਰੀਖਿਆ ਰੱਦ ਕੀਤੀ ਗਈ ਤੇ ਐਸਟੀਐਫ ਨੇ ਕਈ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਓਡੀਸ਼ਾ ਦੇ ਸਰਕਾਰੀ ਗਰਲਜ਼ ਹਾਈ ਸਕੂਲ, ਚਮਕਪੁਰ (Govt (SSD) Girls’ High School, Chamakpur) 25 ਵਿਦਿਆਰਥੀਆਂ ਦਾ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ ਹੈ। ਮਯੂਰਭੰਜ ਦੇ ਮੁੱਖ ਜ਼ਿਲ੍ਹਾ ਮੈਡੀਕਲ ਅਫ਼ਸਰ ਡਾ. ਰੂਪਵਾਨੂ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਿਤੀ ਕੰਟਰੋਲ ਵਿੱਚ ਹੈ ਅਤੇ ਸਾਡੀ ਮੈਡੀਕਲ ਟੀਮ ਨਿਗਰਾਨੀ ਕਰ ਰਹੀ ਹੈ। ਬੱਚਿਆਂ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਕੋਰੋਨਾ ਦੇ ਨਵੇਂ ਰੂਪ Omicron ਨੂੰ ਲੈ ਕੇ ਸਾਰਾ ਸੰਸਾਰ ਫਿਰ ਤੋਂ ਚਿੰਤਾ ਦੀਆਂ ਲਕੀਰਾਂ ਵਿੱਚ ਘਿਰ ਰਿਹਾ ਹੈ।ਇਸ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰਾਂ ਨਵੇਂ ਕਦਮ ਚੁੱਕ ਰਹੀਆਂ ਹਨ। ਕਰਨਾਟਕਾ ਸਰਕਾਰ ਨੇ ਏਅਰਪੋਰਟ ਉੱਤੇ ਸਕ੍ਰੀਨਿੰਗ ਹੋਰ ਚੌਕਸ ਕਰ ਦਿੱਤੀ ਹੈ। ਇਸ ਤੋਂ ਇਲਾਵਾ ਜੋ ਯਾਤਰੀ ਮਹਾਂਰਾਸ਼ਟਰ ਤੇ ਕੇਰਲਾ ਤੋਂ