ਹਰਿਆਣਾ ਦੇ CM ਨੇ ਕਿਸਾਨਾਂ ਨੂੰ ਕਰੋਨਾ ਤੋਂ ਬਾਅਦ ਮੁੜ ਅੰਦੋਲਨ ਜਾਰੀ ਰੱਖਣ ਦਾ ਦਿੱਤਾ ਲਾਲਚ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਮੋਰਚੇ ਬਾਰੇ ਕਿਸਾਨਾਂ ਨੂੰ ਆਪਣੀ ਨਸੀਹਤ ਦਿੰਦਿਆਂ ਕਿਹਾ ਕਿ ਕਿਸਾਨ ਆਪਣੀਆਂ ਕੁੱਝ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਅਤੇ ਅੰਦੋਲਨ ਕਰਨਾ ਲੋਕਤੰਤਰਿਕ ਅਧਿਕਾਰ ਹੈ ਪਰ ਜਦੋਂ ਕਿਤੇ ਇਸ ਲੋਕਤੰਤਰ ਨੂੰ ਤੋੜਿਆ ਜਾਂਦਾ ਹੈ, ਉਸ ਸਮੇਂ ਪ੍ਰਸ਼ਾਸਨ ਨੂੰ ਵੀ