ਕੋਰੋਨਾਵਾਇਰਸ ਕਾਰਨ ਹੋਲੇ-ਮਹੱਲੇ ‘ਤੇ ਕੀ ਅਸਰ ਪਿਆ ਹੈ,ਇੱਥੇ ਪੜ੍ਹੋ
ਚੰਡੀਗੜ੍ਹ-(ਪੁਨੀਤ ਕੌਰ) ਅੱਜ ਕੀਰਤਪੁਰ ਸਾਹਿਬ ਵਿੱਚ ਸਿੱਖਾਂ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਅਮਨ-ਸ਼ਾਂਤੀ ਨਾਲ ਸੰਪੂਰਨ ਹੋ ਗਿਆ ਹੈ। ਇਸ ਦਾ ਦੂਜਾ ਪੜਾਅ ਖ਼ਾਲਸਾ ਪੰਥ ਦੇ ਜਨਮ ਸਥਾਨ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਸ਼ੁਰੂ ਹੋ ਗਿਆ ਹੈ। ਇਸ ਮੌਕੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਿਆਂ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਕੀਰਤਪੁਰ ਸਾਹਿਬ ਦੇ ਗੁਰਦੁਆਰਾ