AIIMS ‘ਤੇ ਨਿਰਭਰ ਹੈ ਸੱਜਣ ਕੁਮਾਰ ਦੀ ਜ਼ਮਾਨਤ ਦਾ ਫੈਸਲਾ
ਚੰਡੀਗੜ੍ਹ- 1984 ਦੇ ਸਿੱਖ ਕਤਲੇਆਮ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ–ਅਰਜ਼ੀ ਉੱਤੇ ਸੁਪਰੀਮ ਕੋਰਟ (SC) ਨੇ ਅੱਜ ਸੁਣਵਾਈ ਕੀਤੀ। ਸਰਬਉੱਚ ਅਦਾਲਤ ਨੇ ਡਾਕਟਰਾਂ ਦੇ ਏਮਜ਼ (AIIMS) ਬੋਰਡ ਨੂੰ ਸੱਜਣ ਕੁਮਾਰ ਦੀ ਜਾਂਚ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਸੁਣਵਾਈ