ਕਸ਼ਮੀਰ ’ਚ ਡਿਗਿਆ ਤਾਪਮਾਨ, ਵਾਦੀ ’ਚ ਛਾਈ ਸੰਘਣੀ ਧੁੰਦ
‘ਦ ਖ਼ਾਲਸ ਟੀਵੀ ਬਿਊਰੋ:-ਇਸ ਵਾਰ ਵਾਰ ਜੰਮੂ-ਕਸ਼ਮੀਰ ਦੇ ਸ੍ਰੀਨਗਰ ‘ਚ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਕਸ਼ਮੀਰ ਦੇ ਕਈ ਇਲਾਕੇ ਐਤਵਾਰ ਸਵੇਰੇ ਧੁੰਦ ਨਾਲ ਢਕੇ ਹੋਏ ਸਨ ਕਿਉਂਕਿ ਵਾਟੀ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਪਹਿਲੀ ਵਾਰ ਕਸ਼ਮੀਰ ਵਾਦੀ ਦੇ ਸਾਰੇ ਮੌਸਮ ਸਟੇਸ਼ਨਾਂ

ਦਿੱਲੀ ਦੇ ਹਵਾ ਪ੍ਰਦੂਸ਼ਣ ‘ਤੇ ਸਰਬਉੱਚ ਅਦਾਲਤ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਦਿੱਲੀ ‘ਚ ਵੱਧਦੇ ਹਵਾ ਪ੍ਰਦੂਸ਼ਨ ਨੂੰ ਐਮਰਜੰਸੀ ਹਾਲਾਤ ਕਰਾਰ ਦਿੰਦਿਆਂ ਤੁਰੰਤ ਹੰਗਾਮੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਸੁਪਰੀਮ ਕਰੋਟ ਨੇ ਕਿਹਾ ਕਿ ਲੋਕ ਘਰਾਂ ਅੰਦਰ ਕੀ ਮਾਸਕ ਲਗਾ ਰਹੇ ਹਨ। ਅਦਾਲਤ ਨੇ ਕੇਂਦਰ ਸਰਕਾਰ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਲਈ ਤੁਰੰਤ ਕਦਮ ਚੁੱਕਣ