India International

ਭਲਕੇ ਔਕਲੈਂਡ ’ਚ ਅਸਥਾਈ ਤੌਰ ’ਤੇ ਖੁੱਲ੍ਹੇਗਾ ਭਾਰਤੀ ਹਾਈ ਕਮਿਸ਼ਨ ਦਾ ਦਫ਼ਤਰ, ਪੁਰਾਣਾ ਹੋਵੇਗਾ ਬੰਦ

ਔਕਲੈਂਡ: 5 ਸਤੰਬਰ ਨੂੰ ਜਿੱਥੇ ਭਾਰਤ ‘ਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਉੱਥੇ ਹੀ ਔਕਲੈਂਡ (Auckland) ਵਾਸੀਆਂ ਦੇ ਲਈ ਵੀ ਇਹ ਦਿਨ ਇਤਿਹਾਸਿਕ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ 5 ਸਤੰਬਰ ਨੂੰ ਮਹਾਤਮਾਂ ਗਾਂਧੀ ਸੈਂਟਰ ਵਿਖੇ ਭਾਰਤੀ ਹਾਈ ਕਮਿਸ਼ਨ ਦਾ ਦੂਜਾ ਦਫ਼ਤਰ ਖੁੱਲ੍ਹਣ ਜਾ ਰਿਹਾ ਹੈ। ਹਾਲਾਂਕਿ ਇਹ ਦਫ਼ਤਰ ਅਸਥਾਈ ਤੌਰ ਉਤੇ ਸ਼ੁਰੂ ਕੀਤਾ

Read More
India

ਕੇਜਰੀਵਾਲ ਦੇ ਪੀਏ ਨੂੰ ਮਿਲੀ ਜ਼ਮਾਨਤ! ਸਵਾਤੀ ਮਾਲੀਵਾਲ ਨੇ ਕੀਤੀ ਵੱਡੀ ਟਿੱਪਣੀ

ਬਿਊਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਪੀਏ ਬਿਭਵ ਕੁਮਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤ ਕੇਜਰੀਨਾਲ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਬਿਭਵ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਸੀ ਤਾਂ ਉਸ ਸਮੇਂ ਸੁਨੀਤਾ ਕੇਜਰੀਵਾਲ

Read More
India Manoranjan

ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਬੰਬੇ ਹਾਈ ਕੋਰਟ ਦਾ ਵੱਡਾ ਫ਼ੈਸਲਾ, 18 ਸਤੰਬਰ ਤੱਕ ਇਤਰਾਜ਼ਾਂ ‘ਤੇ ਫੈਸਲਾ ਲੈਣ ਦੇ ਦਿੱਤੇ ਹੁਕਮ

ਬੰਬੇ ਹਾਈਕੋਰਟ : ਕੰਗਨਾ ਰਣੌਤ ਦੀ ‘ਐਮਰਜੈਂਸੀ’ ਵਿਵਾਦਾਂ ‘ਚ ਘਿਰੀ ਹੋਈ ਹੈ।  ਫਿਲਮ ਐਮਰਜੈਂਸੀ ਨੂੰ ਲੈ ਕੇ ਬੰਬੇ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣਾ ਆਇਆ ਹੈ। ਹੁਣ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗੀ। ਬਾਂਬੇ ਹਾਈ ਕੋਰਟ ਨੇ ਸੈਂਸਰ ਬੋਰਡ ਨੂੰ ਤੁਰੰਤ ਸਰਟੀਫਿਕੇਟ ਜਾਰੀ ਕਰਨ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਬਾਂਬੇ ਹਾਈ ਕੋਰਟ

Read More
India

ਸਿਆਸਤ ’ਚ ਆਉਣਗੇ ਵਿਨੇਸ਼ ਫੋਗਾਟ ਤੇ ਬਜਰੰਗ ਪੁਨੀਆ! ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ! ਕਾਂਗਰਸ ਵੱਲੋਂ ਟਿਕਟਾਂ ਦੀ ਪੇਸ਼ਕਸ਼

ਨਵੀਂ ਦਿੱਲੀ: ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੁਨੀਆ ਦੀ ਹਰਿਆਣਾ ਦੀ ਸਿਆਸਤ ਵਿੱਚ ਐਂਟਰੀ ਹੋ ਸਕਦੀ ਹੈ। ਇਸ ਸਬੰਧੀ ਪਹਿਲਾਂ ਹੀ ਚਰਚਾਵਾਂ ਚੱਲ ਰਹੀਆਂ ਸਨ ਕਿ ਹੁਣ ਇਸੇ ਵਿਚਾਲੇ ਦੋਵਾਂ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਇਸ ਤੋਂ ਸੰਕੇਤ ਮਿਲ ਰਹੇ ਹਨ ਕਿ ਇਹ ਦੋਵੇਂ ਚੋਣ ਲੜ ਸਕਦੇ ਹਨ। ਰਾਹੁਲ ਨਾਲ ਮੁਲਾਕਾਤ

Read More
India Punjab

ਕਾਂਗਰਸੀ ਆਗੂ ਦੇ ਘਰ ED ਦੀ ਛਾਪੇਮਾਰੀ, ਟੈਂਡਰ ਘੁਟਾਲੇ ਨਾਲ ਸਬੰਧਿਤ ਮਾਮਲਾ

ਖੰਨਾ: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਛਾਪੇਮਾਰੀ ਦਾ ਸਬੰਧ ਟੈਂਡਰ ਘੁਟਾਲੇ ਨਾਲ ਹੈ।  ਪਿਛਲੇ ਦਿਨੀਂ ਇਸੇ ਆਗੂ ਨਾਲ ਸਬੰਧਿਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਪਤਾ ਲੱਗਾ ਸੀ ਕਿ ਆਗੂ ਦਾ ਨਾਂਅ ਨਕਲੀ ਸ਼ਰਾਬ ਫੈਕਟਰੀ

Read More
India International Punjab

ਅੰਮ੍ਰਿਤਸਰ ਏਅਰਪੋਰਟ ਤੋਂ ਬ੍ਰਿਟੇਨ ਅਤੇ ਯੂਰੋਪ ਜਾਣ ਵਾਲਾ ਕਾਰਗੋ ਬੰਦ! ਲਾਈਸੈਂਸ ਸਸਪੈਂਡ

ਬਿਉਰੋ ਰਿਪੋਰਟ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬ੍ਰਿਟੇਨ ਅਤੇ ਯੂਰੋਪ ਨੂੰ ਜਾਣ ਵਾਲੇ ਮਾਲ ਦੀ ਆਵਾਜਾਈ ਬੰਦ ਹੋ ਗਈ ਹੈ। ਹਾਲ ਹੀ ਵਿੱਚ ਬ੍ਰਿਟੇਨ ਦੀ ਆਡਿਟ ਟੀਮ ਨੇ ਏਅਰਪੋਰਟ ਦਾ ਨਿਰੀਖਣ ਕੀਤਾ ਸੀ। ਉੱਥੇ ਇੱਕ ਐਕਸ-ਰੇ ਮਸ਼ੀਨ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੀ ਸੀ। ਇਸ ਤੋਂ ਇਲਾਵਾ ਮਸ਼ੀਨ ਚਲਾਉਣ ਲਈ ਸਟਾਫ਼ ਦੀ ਘਾਟ

Read More