ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ
‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੇ ਬੁਲਾਰੇ ਸ਼ੇਫਾਲੀ ਸ਼ਰਨ ਨੇ ਦੱਸਿਆ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਕੀਤੀ ਗਈ। ਬਿਹਾਰ ਵਿਧਾਨ ਸਭਾ ਚੋਣਾਂ ਤਿੰਨ ਅਕਤੂਬਰ ਤੋਂ 28 ਅਕਤੂਬਰ ਤੱਕ ਹੋਣਗੀਆਂ ਅਤੇ ਨਤੀਜੇ 10 ਨਵੰਬਰ