ਜੇ ਹੋਰ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਤਾਂ ਯੂਪੀ ਸਰਕਾਰ ਪੜ੍ਹ ਲਏ ਪਹਿਲਾਂ ਇਹ ਖ਼ਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਲਖੀਮਪੁਰ ਖੀਰੀ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਸਾਡੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ‘ਤੇ ਬੀਜੇਪੀ ਵਰਕਰਾਂ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਚੜੂਨੀ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਅਪੀਲ
