ਉਡਾਣਾਂ ਬੰਦ ਨੇ,ਚੀਨ ਤੋਂ ਕੋਰੋਨਾਵਾਇਰਸ ਦਿੱਲੀ ਕਿਵੇਂ ਪਹੁੰਚਿਆ
ਚੰਡੀਗੜ੍ਹ- ਭਾਰਤ ਵਿੱਚ ਵੀ ਕੋਰੋਨਾਵਾਇਰਸ ਦਾ ਖ਼ਤਰਾ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਨੇ ਦਿੱਲੀ ਵਿੱਚ ਵੀ ਦਸਤਕ ਦੇ ਦਿੱਤੀ ਹੈ। ਇੱਥੇ ਇੱਕ ਵਿਅਕਤੀ ਨੂੰ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਇਆ ਗਿਆ ਹੈ ਜਦਕਿ ਤੇਲੰਗਾਨਾ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਨਿਵਾਸੀ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ, ਜੋ ਬੀਤੇ ਸਮੇਂ ਇਟਲੀ ਗਈ