ਮਨੀਪੁਰ ‘ਚ ਅੱਤ ਵਾਦੀ ਹਮ ਲਾ, ਕਮਾਂਡਿੰਗ ਅਫ਼ਸਰ ਸਮੇਤ ਪੂਰਾ ਪਰਿਵਾਰ ਸ਼ਹੀ ਦ
‘ਦ ਖ਼ਾਲਸ ਬਿਊਰੋ :- ਮਨੀਪੁਰ ਦੇ ਚੁਰਾਚੰਦਪੁਰ ਜ਼ਿਲ੍ਹੇ ਦੀ ਸਿੰਘਾਤ ਸਬ-ਡਿਵੀਜ਼ਨ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮਨੀਪੁਰ ਵਿੱਚ ਅੱਤ ਵਾਦੀਆਂ ਨੇ ਅਸਾਮ ਰਾਈਫਲਜ਼ ਯੂਨਿਟ ਦੇ ਕਮਾਂਡਿੰਗ ਅਫ਼ਸਰ ਦੇ ਕਾਫ਼ਲੇ ‘ਤੇ ਹਮਲਾ ਕੀਤਾ। ਅਧਿਕਾਰੀ ਦੇ ਪਰਿਵਾਰਕ ਮੈਂਬਰ ਕਵਿੱਕ ਰਿਐਕਸ਼ਨ ਟੀਮ ਦੇ ਨਾਲ ਕਾਫਲੇ ਵਿੱਚ ਸਨ। ਭਾਰਤੀ ਫੌਜ ਨੇ ਕਿਹਾ, “ਇਸ ਹਮਲੇ ‘ਚ

ਦਿੱਲੀ ਦੇ ਹਵਾ ਪ੍ਰਦੂਸ਼ਣ ‘ਤੇ ਸਰਬਉੱਚ ਅਦਾਲਤ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਦਿੱਲੀ ‘ਚ ਵੱਧਦੇ ਹਵਾ ਪ੍ਰਦੂਸ਼ਨ ਨੂੰ ਐਮਰਜੰਸੀ ਹਾਲਾਤ ਕਰਾਰ ਦਿੰਦਿਆਂ ਤੁਰੰਤ ਹੰਗਾਮੀ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਸੁਪਰੀਮ ਕਰੋਟ ਨੇ ਕਿਹਾ ਕਿ ਲੋਕ ਘਰਾਂ ਅੰਦਰ ਕੀ ਮਾਸਕ ਲਗਾ ਰਹੇ ਹਨ। ਅਦਾਲਤ ਨੇ ਕੇਂਦਰ ਸਰਕਾਰ ਨੂੰ ਪ੍ਰਦੂਸ਼ਨ ’ਤੇ ਕਾਬੂ ਪਾਉਣ ਲਈ ਤੁਰੰਤ ਕਦਮ ਚੁੱਕਣ