CRPF ਨੂੰ ਘੇਰਨ ਵਾਲੇ ਬਿਆਨ ‘ਤੇ ਚੋਣ ਕਮਿਸ਼ਨ ਦੀ ਮਮਤਾ ਖਿਲਾਫ ਕਾਰਵਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣ ਕਮਿਸ਼ਨ ਨੇ ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਟਿੱਪਣੀ ਕਰਨ ’ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ ਨੋਟਿਸ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਸੂਬੇ ਵਿੱਚ ਚੋਣ ਡਿਊਟੀ ’ਤੇ ਤਾਇਨਾਤ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਖ਼ਿਲਾਫ਼ ਕਥਿਤ ਟਿੱਪਣੀ ਕਰਨ ਨੂੰ ਗਲਤ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ