India

ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਦੀ ਹਲਚਲ ਤੇਜ਼

ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ ਅਤੇ ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ‘ਆਪ’ ਨੇ 10 ਸੀਟਾਂ ਦੀ ਮੰਗ ਕੀਤੀ ਹੈ।  BBC ਦੀ ਖ਼ਬਰ ਦੇ ਮੁਤਾਬਕ ਹਰਿਆਣਾ ਕਾਂਗਰਸ ਦੇ ਇੰਚਾਰਜ ਦੀਪਕ ਬਾਰੀਆ ਨੇ ਵੀ ਕਿਹਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਗੱਲਬਾਤ ਚੱਲ ਰਹੀ ਹੈ

Read More
India Sports

ਭਾਰਤ ਦੇ ਖਾਤੇ ‘ਚ 16ਵਾਂ ਤਗ਼ਮਾ, ਜੀਵਨਜੀ ਦੀਪਤੀ ਨੇ ਪੈਰਿਸ ਪੈਰਾਲੰਪਿਕਸ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ

ਤੇਲੰਗਾਨਾ ਦੀ ਜੀਵਨਜੀ ਦੀਪਤੀ ਨੇ ਪੈਰਿਸ ਪੈਰਾਲੰਪਿਕ ‘ਚ 400 ਮੀਟਰ ਟੀ-20 ਮੁਕਾਬਲੇ ‘ਚ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਨਾਲ ਭਾਰਤੀ ਖਿਡਾਰੀਆਂ ਨੇ ਹੁਣ ਤੱਕ 16 ਤਗਮੇ ਜਿੱਤੇ ਹਨ। 400 ਮੀਟਰ ਟੀ-20 ਮੁਕਾਬਲੇ ਦੇ ਫਾਈਨਲ ਵਿੱਚ ਦੀਪਤੀ ਨੇ 55.82 ਸਕਿੰਟ ਦਾ ਸਮਾਂ ਕੱਢਿਆ ਅਤੇ ਤੀਜੇ ਸਥਾਨ ’ਤੇ ਰਹੀ। ਯੂਕਰੇਨ ਦੀ ਯੂਲੀਆ ਸ਼ੁਲੇਅਰ ਨੇ 55.16 ਸਕਿੰਟ

Read More
India

ਰਾਸ਼ਟਰਪਤੀ ਨੇ ਦਿੱਲੀ ਦੇ ਉਪ ਰਾਜਪਾਲ ਦੀਆਂ ਸ਼ਕਤੀਆਂ ਵਧਾਈਆਂ

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਰਾਜਪਾਲ (ਐਲਜੀ) ਦੀਆਂ ਸ਼ਕਤੀਆਂ ਵਧਾ ਦਿੱਤੀਆਂ ਹਨ। ਹੁਣ LG ਰਾਜਧਾਨੀ ਵਿੱਚ ਅਥਾਰਟੀ, ਬੋਰਡ, ਕਮਿਸ਼ਨ ਜਾਂ ਵਿਧਾਨਕ ਸੰਸਥਾ ਦਾ ਗਠਨ ਕਰ ਸਕੇਗਾ। ਇਸ ਤੋਂ ਇਲਾਵਾ ਉਹ ਇਨ੍ਹਾਂ ਸਾਰੀਆਂ ਬਾਡੀਜ਼ ਵਿੱਚ ਮੈਂਬਰ ਵੀ ਨਿਯੁਕਤ ਕਰ ਸਕਣਗੇ। ਪਹਿਲਾਂ ਇਹ ਅਧਿਕਾਰ ਦਿੱਲੀ ਸਰਕਾਰ ਕੋਲ ਸਨ। ਗ੍ਰਹਿ ਮੰਤਰਾਲੇ ਨੇ ਮੰਗਲਵਾਰ (3

Read More
India Punjab Religion

ਐਡਵੋਕੇਟ ਧਾਮੀ ਨੇ ਪੁਣੇ ’ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰਕੇ ਪੰਡਾਲ ਬਣਾਉਣ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਪੁਣੇ ਦੇ ਕੈਂਪ ਏਰੀਏ ’ਚ ਗਣਪਤੀ ਉਤਸਵ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਕਰ ਕੇ ਇਕ ਪੰਡਾਲ ਬਣਾਉਣ ਦਾ ਸ਼ਖਤ ਨੋਟਿਸ ਲੈਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀ ਕਾਰਵਾਈ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਵੱਲੋਂ

Read More
India Manoranjan Punjab

ਫਿਲਮ ‘ਐਮਰਜੈਂਸੀ’ ਨੂੰ ਲੈਕੇ ਘੁੱਗੀ ਦੀ ਕੰਗਨਾ ਨੂੰ ਵੱਡੀ ਨਸੀਹਤ ! ਫਿਲਮ ਬਣਾਉਣ ਵੇਲੇ ਇਹ ਹਰਕਤ ਨਹੀਂ ਕਰਨੀ ਚਾਹੀਦੀ

ਘੁੱਗੀ ਨੇ ਕਿਹਾ ਮੈਂ ਫਿਲਮ ਦਾ ਟ੍ਰੇਲਰ ਵੇਖਿਆ ਹੈ ਉਨ੍ਹਾਂ ਨੇ ਕੁਝ ਅਜਿਹੀਆਂ ਚੀਜ਼ਾਂ ਰੱਖਿਆਂ ਹਨ ਜਿਸ 'ਤੇ ਇਤਰਾਜ਼ ਹੋਣਾ ਲਾਜ਼ਮੀ ਹੈ

Read More