LIVE – DSGMC Elections Result : ਸ਼ੁਰੂਆਤੀ ਰੁਝਾਨ ਸਿਰਸਾ ਧੜੇ ਦੇ ਹੱਕ ‘ਚ, ਪੰਜਾਬੀ ਬਾਗ ਤੋਂ ਸਰਨਾ ਨੇ ਲੀਡ ਬਣਾਈ, ਜੀ.ਕੇ. ਜੇਤੂ ਕਰਾਰ
‘ਦ ਖ਼ਾਲਸ ਬਿਊਰੋ (ਬਨਵੈਤ/ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਨਤੀਜਿਆਂ ਦਾ ਸ਼ੁਰੂਆਤੀ ਰੁਝਾਨ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਥੋੜ੍ਹੇ ਫਰਕ ਨਾਲ ਅੱਗੇ ਚੱਲ ਰਿਹਾ ਹੈ। ਪੰਜਾਬੀ ਬਾਗ ਹਲਕਾ ਸੀਟ ਤੋਂ ਪਰਮਜੀਤ ਸਿੰਘ ਸਰਨਾ ਨੇ ਆਪਣੇ ਵਿਰੋਧੀ ਮਨਜਿੰਦਰ ਸਿੰਘ ਸਿਰਸਾ ਤੋਂ 100 ਦੇ ਕਰੀਬ ਵੋਟਾਂ ਨਾਲ ਲੀਡ ਬਣਾਈ ਹੋਈ ਹੈ। ਹੁਣ ਤੱਕ
