ਹਿੰਦੂ ਸਵਾਮੀ ਨੇ ਔਰਤਾਂ ਬਾਰੇ ਕੀਤੀ ਸ਼ਰਮਨਾਕ ਅਸ਼ਲੀਲ ਟਿੱਪਣੀ
ਚੰਡੀਗੜ੍ਹ- ਗੁਜਰਾਤ ਦੇ ਇੱਕ ਧਾਰਮਿਕ ਆਗੂ ਸਵਾਮੀ ਕ੍ਰਿਸ਼ਨਾਸਵਰੂਪ ਦਾਸਜੀ ਦੀ ਇੱਕ ਵਿਵਾਦਤ ਵੀਡਿਓ ਵਾਇਰਲ ਹੋ ਰਹੀ ਹੈ।ਸਵਾਮੀ ਵੱਲੋਂ ਔਰਤਾਂ ਬਾਰੇ ਕੀਤੀ ਟਿੱਪਣੀਆਂ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਸਵਾਮੀ ਦਾ ਕਹਿਣਾ ਹੈ ਕਿ ਮਾਂਹਵਾਰੀ ਦੌਰਾਨ ਆਪਣੇ ਪਤੀਆਂ ਲਈ ਭੋਜਨ ਤਿਆਰ ਕਰਨ ਵਾਲੀਆਂ ਮਹਿਲਾਵਾਂ ਆਪਣੇ ਅਗਲੇ ਜਨਮ ਵਿੱਚ ਕੁੱਤੀਆਂ ਵਜੋਂ ਜਨਮ ਲੈਣਗੀਆਂ ਤੇ ਇਹ ਭੋਜਨ ਖਾਣ