India

ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਨਵੇਂ ਨਿਯਮ ਪੜ੍ਹ ਕੇ ਜਾਇਉ

‘ਦ ਖ਼ਾਲਸ ਬਿਊਰੋ:- ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਕੋਵਿਡ-19 ਮਹਾਮਾਂਰੀ ਕਾਰਨ ਇਹ ਯਾਤਰਾ ਪਹਿਲਾਂ ਨਾਲੋਂ ਤਿੰਨ ਮਹੀਨੇ ਦੇਰ ਨਾਲ ਸ਼ੁਰੂ ਹੋਈ ਹੈ ਪਰ ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਕੁੱਝ ਨਿਯਮ ਤੈਅ ਕਰ ਦਿੱਤੇ ਗਏ ਹਨ। ਹੇਮਕੁੰਟ ਸਾਹਿਬ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਸਰਟੀਫਿਕੇਟ ਲਾਜ਼ਮੀ ਹੋਏਗਾ। ਇਹ

Read More
India

ਟੋਟੇ-ਟੋਟੇ ਹੋਏ ਕਸ਼ਮੀਰ ਨੂੰ ਮੁੜ ਤੋਂ ਜੋੜਨ ਲਈ ਇਕੱਠੀਆਂ ਹੋਈਆਂ ਪਾਰਟੀਆਂ ਦਾ ਚਿੰਦਬਰਮ ਵੱਲੋਂ ਸਵਾਗਤ

‘ਦ ਖ਼ਾਲਸ ਬਿਊਰੋ:- ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਜੰਮੂ ਕਸ਼ਮੀਰ ਦੀਆਂ ਛੇ ਕੌਮੀ ਤੇ ਖੇਤਰੀ ਪਾਰਟੀਆਂ ਦੇ ਸਾਂਝੇ ਮਤੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਦੀ ਮੰਗ ਲਈ ਡਟੇ ਰਹਿਣ ਦੀ ਅਪੀਲ ਕੀਤੀ। ਸਾਬਕਾ ਕੇਂਦਰੀ ਮਤਰੀ ਨੇ ਟਵੀਟ ਕੀਤਾ ਕਿ, ‘ਮੁੱਖ ਧਾਰਾ ਦੀਆਂ

Read More
India

ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਵਧਿਆ, ਖੋਲ੍ਹੇ ਫਲੱਡ ਗੇਟ

‘ਦ ਖ਼ਾਲਸ ਬਿਊਰੋ:- ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਵਧ ਗਿਆ ਹੈ, ਜਿਸ ਕਰਕੇ ਇੰਜਨੀਅਰਿੰਗ ਵਿਭਾਗ ਨੇ ਸਵੇਰੇ 4 ਵਜੇ ਦੇ ਕਰੀਬ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਖੋਲ੍ਹੇ ਫਲੱਡ ਗੇਟ 10 ਘੰਟੇ ਬਾਅਦ

Read More
India

ਸਾਂਝਾ ਯੋਗਤਾ ਟੈਸਟ ਹੁਣ ਦੋ ਨਹੀਂ 10 ਭਾਸ਼ਾਵਾਂ ਵਿੱਚ ਹੋਇਆ ਕਰੇਗਾ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਸਾਂਝਾ ਯੋਗਤਾ ਟੈਸਟ (CET) 10 ਹੋਰ ਭਾਸ਼ਾਵਾਂ ਵਿੱਚ ਵੀ ਲੈਣ ਲਈ ਯੋਜਨਾਬੰਦੀ ਕਰ ਰਹੀ ਹੈ। ਹੁਣ ਸਿਰਫ਼ ਹਿੰਦੀ ਤੇ ਅੰਗਰੇਜ਼ੀ ਵਿੱਚ ਹੀ ਨਹੀਂ ਬਲਕਿ 10 ਹੋਰ ਭਾਸ਼ਾਵਾਂ ਵਿੱਚ ਵੀ ਵਿਦਿਆਰਥੀ ਟੈਸਟ ਦੇ ਸਕਦੇ ਹਨ। ਇਸ ਤਰ੍ਹਾਂ ਬੈਂਕਿੰਗ, SSC ਤੇ ਰੇਲਵੇ ਵਿੱਚ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਬਰਾਬਰ ਮੌਕੇ ਮਿਲਣਗੇ। ਇਸ

Read More
India

ਕੀ ਟੋਟੇ ਟੋਟੇ ਕੀਤਾ ਕਸ਼ਮੀਰ ਮੁੜ ਜੁੜੇਗਾ, ਕਸ਼ਮੀਰ ਤੋਂ ਆਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ:- ਕਸ਼ਮੀਰ ਵਿੱਚ ਸਿਆਸੀ ਪਾਰਟੀਆਂ ਨੇ ਇੱਕਜੁੱਟ ਹੋ ਕੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਪੰਜ ਅਗਸਤ, 2019 ਤੋਂ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਵਿੱਚ ‘ਦੂਰਅੰਦੇਸ਼ੀ

Read More
India

ਦੇਸ਼ ਵਾਸੀਆਂ ਲਈ ਖੁਸ਼ਖਬਰੀ, ਇਸ ਸਾਲ ਆ ਜਾਵੇਗੀ ਕੋਰੋਨਾ ਵੈਕਸੀਨ : ਸਿਹਤ ਮੰਤਰੀ ਹਰਸ਼ਵਰਧਨ

‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਤਿਆਰ ਕਰਨ ਵਿੱਚ ਭਾਰਤ ਸਮੇਤ ਲਗਭਗ ਸਾਰੇ ਮੁਲਕ ਜੁਟੇ ਹੋਏ ਹਨ, ਤਾਂ ਜੋ ਕੋਰੋਨਾਵਾਇਰਸ ਦੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਭਾਰਤ ‘ਚ ਕੋਰੋਨਾ ਵੈਕਸੀਨ ਕਦੋਂ ਉਪਲੱਬਧ ਹੋਵੇਗੀ, ਇਸ ਬਾਰੇ ਪੂਰਾ ਦੇਸ਼ ਚਿੰਤਾ ਵਿੱਚ ਹੈ। ਪਰ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਦਾਅਵਾ ਕੀਤਾ ਹੈ, ਕਿ ਦੇਸ਼ ‘ਚ ਇਸ ਸਾਲ ਦੇ

Read More
India

ਸੁਪਰੀਮ ਕੋਰਟ ਨੇ ਬਾਬਰੀ ਮਸਜਿਦ ਕੇਸ ਦੀ ਸਮਾਂ ਸੀਮਾ ਨੂੰ ਵਧਾਇਆ, 30 ਸਤੰਬਰ ਨੂੰ ਹੋਵੇਗਾ ਫੈਸਲਾ

‘ਦ ਖ਼ਾਲਸ ਬਿਊਰੋ :- 1992 ’ਚ ਅਯੁੱਧਿਆ ਸਥਿਤ ਬਾਬਰੀ ਮਜਸਿਤ ਨੂੰ ਢਾਹੇ ਜਾਣ ਦੇ ਮਾਮਲੇ ‘ਤੇ ਕੇਸ ਦੀ ਸੁਣਵਾਈ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਇੱਕ ਮਹੀਨੇ ਦੀ ਸਮਾਂ ਸੀਮਾ ਨਾਲ ਵਧਾ ਦਿੱਤਾ ਗਿਆ ਹੈ ਅਤੇ ਕੋਰਟ ਵੱਲੋਂ 30 ਸਤੰਬਰ ਤੱਕ ਫ਼ੈਸਲਾ ਸੁਣਾ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਮਾਮਲੇ ’ਚ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ

Read More
India

ਕੇਂਦਰ ਸਰਕਾਰ ਦਾ ਵੱਡਾ ਆਦੇਸ਼, ਇੱਕ ਤੋਂ ਦੂਜੇ ਸੂਬੇ ‘ਚ ਲੋਕਾਂ ਅਤੇ ਸਾਮਾਨ ਸਪਲਾਈ ‘ਤੇ ਪਾਬੰਦੀ ਨਾ ਲਾਓ, ਸਖ਼ਤ ਕਾਰਵਾਈ ਕਰਾਂਗੇ

‘ਦ ਖ਼ਾਲਸ ਬਿਊਰੋ :- ਲਾਕਡਾਊਨ ’ਚ ਢਿੱਲ ਦੇਣ ਦੀ ਪ੍ਰਕਿਰਿਆ ਦੌਰਾਨ ਅੱਜ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਵੱਲੋਂ ਸਾਰੇ ਸੂਬਿਆਂ ਨੂੰ ਚਿੱਠੀ ਭੇਜੀ ਗਈ ਹੈ। ਹੈ ਜਿਸ ’ਚ ਉਨ੍ਹਾਂ ਸਾਰੇ ਸੂਬਿਆਂ ਨੂੰ ਅਨਲਾਕ ਪ੍ਰਕਿਰਿਆ ਦੇ ਚੱਲਦਿਆਂ ਇੱਕ ਤੋਂ ਦੂਜੇ ਰਾਜ ’ਚ ਵਿਅਕਤੀਆਂ ਤੇ ਸਾਮਾਨ ਦੀ ਆਵਾਜਾਈ ’ਤੇ ਕੋਈ ਪਾਬੰਦੀ ਨਾ ਲਾਉਣ ਦੇ ਆਦੇਸ਼ ਦਿੱਤੇ ਹਨ।

Read More
India

ਚੰਡੀਗੜ੍ਹ ‘ਚ ਦੋ ਦਿਨਾਂ ਦੇ ਲਾਕਡਾਊਨ ਦੌਰਾਨ ਜਾਣੋ ਕੀ ਕੁੱਝ ਰਹੇਗਾ ਬੰਦ !

‘ਦ ਖ਼ਾਲਸ ਬਿਊਰੋ:- ਪੰਜਾਬ ਸਮੇਤ ਚੰਡੀਗੜ੍ਹ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਨੂੰ ਲੈ ਕੇ ਹਰ ਹਫਤੇ ਲਈ ਲਗਾਏ ਵੀਕੈਂਡ ਲਾਕਡਾਊਨ ਸੰਬੰਧੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਸ਼ਹਿਰ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ ਅਤੇ ਚਾਰ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਵਿੱਚ ਐਲਾਨਿਆ ਗਿਆ ਹੈ। ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜੋ ਨਿਯਮ ਬਣਾਏ ਗਏ ਹਨ, ਅਗਲੇ ਆਦੇਸ਼ਾਂ

Read More
India International

ਭਾਰਤ ਰੂਸ ਤੋਂ ਖਰੀਦੇਗਾ 50 ਲੱਖ ਕੋਵਿਡ ਵੈਕਸੀਨ

‘ਦ ਖ਼ਾਲਸ ਬਿਊਰੋ:- ਪੂਰੀ ਦੁਨੀਆ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਬੇਕਾਬੂ ਹੋ ਚੁੱਕੀ ਹੈ। ਅਜਿਹੇ ਹਾਲਾਤਾਂ ‘ਚ ਸਿਹਤ ਵਿਭਾਗ ਸਮੇਤ ਪੂਰੀ ਦੁਨੀਆ ਦੀਆਂ ਨਜ਼ਰਾਂ ਕੋਰੋਨਾ ਵੈਕਸੀਨ ‘ਤੇ ਟਿਕੀਆਂ ਹੋਈਆਂ ਹਨ। ਭਾਰਤ ਸਰਕਾਰ ਰੂਸ ਤੋਂ ਪਹਿਲੀ ਖੇਪ ‘ਚ 50 ਲੱਖ ਕੋਵਿਡ-19 ਦੀ ਸਪੂਤਨੀਕ ਵੈਕਸੀਨ ਨੂੰ ਖਰੀਦਣ ਦੀ ਯੋਜਨਾ ਬਣਾ ਰਿਹਾ ਹੈ। ਸਰਕਾਰ ਨੇ ਕੋਰੋਨਾ ਖਿਲਾਫ ਫਰੰਟ

Read More