India

ਦਿੱਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ ਜਾਰੀ ਕੀਤੀ ਪਹਿਲੀ ਲਿਸਟ

ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪਹਿਲੀ ਸੂਚੀ ਜਾਰੀ ਕਰਦੇ ਹੋਏ 11 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੀ ਸਰਵਉੱਚ ਫੈਸਲਾ ਲੈਣ ਵਾਲੀ ਸੰਸਥਾ ਪੀਏਸੀ ਦੀ ਮੀਟਿੰਗ ਅੱਜ ਹੋ ਰਹੀ ਹੈ। ਪੀਏਸੀ ਦੀ ਬੈਠਕ ‘ਚ ਦਿੱਲੀ ਵਿਧਾਨ ਸਭਾ 2025 ਦੀਆਂ ਚੋਣਾਂ ਲਈ

Read More
India Punjab Religion

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਦੇ ਮਾਮਲੇ ‘ਚ ਸਿੰਧੀ ਸਮਾਜ ਨੇ ਮੰਗੀ ਮੁਆਫੀ

ਮੱਧ ਪ੍ਰਦੇਸ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਦੇ ਮਾਮਲੇ ਵਿੱਚ ਹੁਣ ਸਿੰਧੀ ਭਾਈਚਾਰੇ ਨੇ ਮੁਆਫੀ ਮੰਗੀ ਹੈ। ਸਿੰਧੀ ਸਮਾਜ ਦੇ ਪ੍ਰਧਾਨ ਰਾਮੇਸ਼ ਖੱਤਰੀ ਨੇ ਕਿਹਾ ਕਿ ਪੂਰਾ ਸਿੰਧੀ ਸਮਾਜ ਗੁਰੂ ਸਾਹਿਬ ਜੀ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਕੁਝ ਵੀ ਉਨ੍ਹਾਂ ਤੋਂ ਹੋਇਆ ਹੈ ਉਹ ਗਲਤੀ ਅਤੇ ਨਾਸਮਝੀ

Read More
India International

ਕੈਨੇਡਾ: ਭਾਰਤ ਆਉਣ ਵਾਲਿਆਂ ਨੂੰ ਝਟਕਾ, ਸਖ਼ਤ ਹੋਏ ਸੁਰੱਖਿਆ ਨਿਯਮ

ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਹਵਾਈ ਮੁਸਾਫਰਾਂ ਨੂੰ ਝਟਕਾ ਦਿੰਦਿਆਂ ਹਵਾਈ ਅੱਡਿਆਂ ’ਤੇ ਚੈਕਿੰਗ ਦੇ ਨਿਯਮ ਸਖ਼ਤ ਕਰ ਦਿੱਤੇ ਹਨ। ਫੈਡਰਲ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਐਲਾਨ ਕੀਤਾ ਹੈ ਕਿ ਵਧੀ ਹੋਈ ਚੌਕਸੀ ਕਾਰਣ ਭਾਰਤ ਜਾਣ ਵਾਲਿਆਂ ਲਈ ਸਖ਼ਤ ਪ੍ਰੋਟੋਕੋਲ ਲਾਗੂ ਕੀਤੇ ਜਾ ਰਹੇ ਹਨ। ਮੁਸਾਫਰਾਂ ਨੂੰ ਚੌਕਸ ਕੀਤਾ ਗਿਆ ਹੈ ਕਿ ਹਵਾਈ ਅੱਡਿਆਂ

Read More
India International

ਅਮਰੀਕਾ ‘ਚ ਗੌਤਮ ਅਡਾਨੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਦੋਸ਼

ਗੌਤਮ ਅਡਾਨੀ ‘ਤੇ ਅਮਰੀਕਾ ‘ਚ ਧੋਖਾਧੜੀ ਦੇ ਦੋਸ਼ ਲੱਗੇ ਹਨ। ਉਨ੍ਹਾਂ ‘ਤੇ ਅਮਰੀਕਾ ਵਿਚ ਆਪਣੀ ਇਕ ਕੰਪਨੀ ਦਾ ਠੇਕਾ ਲੈਣ ਲਈ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਅਤੇ ਮਾਮਲੇ ਨੂੰ ਲੁਕਾਉਣ ਦਾ ਦੋਸ਼ ਹੈ। ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼

Read More
India Punjab

CBSE ਨੇ 10ਵੀਂ-12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਕੀਤੀ ਜਾਰੀ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਾਰ ਸੀਬੀਐਸਈ ਨੇ ਪਿਛਲੇ ਸਾਲਾਂ ਨਾਲੋਂ ਜਲਦੀ ਡੇਟਸ਼ੀਟ ਜਾਰੀ ਕੀਤੀ ਹੈ।  ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਜਾਰੀ

Read More
India

ਹੁਣ ਹਰਿਆਣਾ ਦੇ ਸਰਕਾਰੀ ਹਸਪਤਾਲ ’ਚ ਲੱਗੀ ਅੱਗ! ਮਸਾਂ ਬਚਿਆ ਨਵਜੰਮੇ ਬੱਚਿਆਂ ਦਾ NICU ਵਾਰਡ

ਬਿਉਰੋ ਰਿਪੋਰਟ: ਗੁਆਂਢੀ ਸੂਬੇ ਹਰਿਆਣਾ ਦੇ ਰੇਵਾੜੀ ਸ਼ਹਿਰ ਦੇ ਸਿਵਲ ਹਸਪਤਾਲ ’ਚ ਅੱਜ ਬੁੱਧਵਾਰ ਨੂੰ ਅੱਗ ਲੱਗ ਗਈ। ਇਹ ਅੱਗ ਹਸਪਤਾਲ ਦੇ ਗਾਇਨੀਕੋਲੋਜੀ ਵਿਭਾਗ ਵਿੱਚ ਲੱਗੀ। ਦੱਸਿਆ ਜਾ ਰਿਹਾ ਹੈ ਕਿ ਵਾਰਡ ’ਚ ਬਿਜਲੀ ਦੀ ਪੁਰਾਣੀ ਤਾਰਾਂ ਕਾਰਨ ਸ਼ਾਰਟ ਸਰਕਟ ਹੋ ਗਿਆ ਅਤੇ ਅੱਗ ਲੱਗ ਗਈ। ਇਸ ਕਾਰਨ ਪੂਰੇ ਵਿਭਾਗ ਸਮੇਤ ਹਸਪਤਾਲ ਦੀਆਂ ਗਲ਼ੀਆਂ ਵਿੱਚ

Read More