ਅੰਮ੍ਰਿਤਸਰ ਤੋਂ ਲੰਡਨ ਤੱਕ ਦਾ ਸਫ਼ਰ ਹੋਇਆ ਆਸਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਏਅਰ ਇੰਡੀਆ ਅੰਮ੍ਰਿਤਸਰ ਤੋਂ ਲੰਡਨ ਲਈ 16 ਅਗਸਤ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਿਹਾ ਹੈ। ਇਹ ਉਡਾਣਾਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਤੱਕ ਜਾਣਗੀਆਂ। ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ‘ਤੇ ਦੇਖੀ ਜਾ ਸਕਦੀ ਹੈ। ਅੰਮ੍ਰਿਤਸਰ ਇਨੀਸ਼ੀਏਟਿਵ ਦੇ
