India Punjab

ਮੋਦੀ ਸਰਕਾਰ ਦੇ 7 ਸਾਲ ਦੇ ਕੰਮਾਂ ‘ਤੇ ਕਾਂਗਰਸ ਨੇ ਜਾਰੀ ਕੀਤਾ ‘Report Card’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੋਦੀ ਸਰਕਾਰ ਦੇ ਅੱਜ ਸੱਤ ਸਾਲ ਪੂਰੇ ਹੋ ਗਏ ਹਨ। ਇੱਕ ਪਾਸੇ ਬੀਜੇਪੀ ਆਪਣੀਆਂ ਪ੍ਰਾਪਤੀਆਂ ਗਿਣਾ ਰਹੀ ਹੈ, ਦੂਜੇ ਪਾਸੇ ਵਿਰੋਧੀ ਪਾਰਟੀ ਕਾਂਗਰਸ ਨੇ ਬੀਜੇਪੀ ਨੂੰ ਦੇਸ਼ ਲਈ ਹਾਨੀਕਾਰਕ ਦੱਸਿਆ ਹੈ।ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇੱਕ ਪ੍ਰੈੱਸ ਕਾਨਫਰੰਸ ਕਰਕੇ ਮੋਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਲਗਾਏ ਹਨ। ਉਨ੍ਹਾਂ

Read More
India

ਗੰਗਾ ਦਰਿਆ ਵਿੱਚ ਲਾਸ਼ ਸੁੱਟਣ ਵਾਲੇ ਦੋ ਲੋਕਾਂ ਦੀ ਵੀਡਿਓ ਆਈ ਸਾਹਮਣੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਮ੍ਰਿਤ ਵਿਅਕਤੀ ਦੀ ਲਾਸ਼ ਗੰਗਾ ਦਰਿਆ ਵਿੱਚ ਸੁੱਟਣ ਦੀ ਵੀਡਿਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋ ਲੋਕਾਂ ‘ਤੇ ਕੇਸ ਦਰਜ ਕੀਤਾ ਹੈ।ਵੀਡਿਓ ਵਿੱਚ ਇਕ ਵਿਅਕਤੀ ਨੇ ਪੀਪੀਈ ਕਿੱਟ ਪਾਈ ਹੋਈ ਸੀ।ਘਟਨਾ ਬਲਰਾਮਪੁਰ ਜਿਲ੍ਹੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬਲਰਾਮਪੁਰ ਜਿਲ੍ਹੇ ਦੇ

Read More
India

ਹਰਿਆਣਾ ਦੇ ਇਸ ਹਸਪਤਾਲ ਵਿੱਚ ਕੋਵਿਡ ਮਰੀਜ਼ਾਂ ਲਈ ਕੀਤੇ ਗਏ ਵੱਡੇ ਇੰਤਜ਼ਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ-ਪੀਰੀ ਹਸਪਤਾਲ ਵਿੱਚ ਕਰੋਨਾ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ। ਇਸ ਸੈਂਟਰ ਵਿੱਚ 10 ਆਈ.ਸੀ.ਯੂ. ਬੈੱਡ, 4 ਵੈਂਟੀਲੇਟਰ ਬੈੱਡ ਅਤੇ 18 ਆਕਸੀਜਨ ਬੈੱਡ ਕਰੋਨਾ ਮਰੀਜ਼ਾਂ ਲਈ ਲਾਏ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ

Read More
India Punjab

ਹਰਿਆਣੇ ‘ਚ ਬਲੈਕ ਫੰਗਸ ਦਾ ਕਹਿਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਰਿਆਣਾ ਵਿੱਚ ਹੁਣ ਤੱਕ ਬਲੈਕ ਫੰਗਸ ਨਾਲ 50 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 650 ਲੋਕ ਜ਼ੇਰੇ ਇਲਾਜ਼ ਹਨ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਪ੍ਰੈੱਸ ਕਾਨਫਰੰਸ ‘ਚ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 750 ਤੋਂ ਜ਼ਿਆਦਾ ਬਲੈਕ ਫੰਗਸ ਦੇ ਮਰੀਜ਼ ਹਨ। ਖੱਟਰ ਨੇ

Read More
India

ਭਾਰਤ ਦੂਜੇ ਦੇਸ਼ਾਂ ਦੀ ਸੋਚ ਨਾਲ ਨਹੀਂ, ਆਪਣੇ ਸੰਕਲਪ ਨਾਲ ਚੱਲਦਾ ਹੈ: PM ਮੋਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਭਾਰਤ ਦੂਜੇ ਦੇਸ਼ਾਂ ਦੀ ਸੋਚ ਨਾਲ ਨਹੀਂ, ਸਗੋਂ ਆਪਣੇ ਸੰਕਲਪ ਨਾਲ ਚੱਲਦਾ ਹੈ।ਪੀਐੱਮ ਮੋਦੀ ਆਕਾਸ਼ਵਾਣੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦੀ 77 ਲੜੀ ਵਿਚ ਸੰਬੋਧਨ ਕਰ ਰਹੇ ਸਨ। ਇਸ਼ ਮੌਕੇ ਉਨ੍ਹਾਂ ਕਿਹਾ ਕਿ ਕਰੋਨਾ ਅਤੇ ਦੋ ਵੱਡੇ ਚੱਕਰਵਾਤੀ ਤੂਫਾਨਾਂ ਦਾ ਵੀ ਦੇਸ਼ ਨੇ

Read More
India

7 ਜੂਨ ਤੱਕ ਘਰਾਂ ‘ਚ ਹੋਰ ਡੱਕੇ ਗਏ ਹਰਿਆਣੇ ਵਾਲੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਆਣਾ ਵਿੱਚ ਤਾਲਾਬੰਦੀ ਨੂੰ 7 ਜੂਨ ਤੱਕ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਦੇ ਅਨੁਸਾਰ ਸੂਬੇ ਵਿਚ ਪਹਿਲੀ ਜੂਨ ਤੋਂ ਸੱਤ ਜੂਨ ਤਕ ਤਾਲਾਬੰਦੀ ਦੀਆਂ ਪਾਬੰਦੀਆਂ ਜਾਰੀ ਰਹਿਣਗੀਆਂ। ਹੁਣ ਦੁਕਾਨਾਂ ਔਡ ਈਵਨ ਫਾਰਮੂਲੇ ਤਹਿਤ ਸਵੇਰ 9 ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੀਆਂ, ਜਦੋਂ ਕਿ ਪਹਿਲਾਂ ਦੁਕਾਨਾਂ ਸਵੇਰ ਸੱਤ ਤੋਂ

Read More
India Punjab

ਤਸਵੀਰਾਂ ਰਾਹੀਂ ਦੇਖੋ, ਹਨੇਰੀ-ਝੱਖੜ ਨੇ ਕੀ ਹਾਲ ਕੀਤਾ ਚੰਡੀਗੜ੍ਹ-ਮੋਹਾਲੀ ਦਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬੀਤੀ ਰਾਤ ਕੋਈ ਸਾਢੇ 10 ਵਜੇ ਦੇ ਕਰੀਬ ਆਈ ਤੇਜ਼ ਹਨੇਰੀ ਤੇ ਝੱਖੜ ਨਾਲ ਚੰਡੀਗੜ੍ਹ, ਮੋਹਾਲੀ ਤੇ ਹਰਿਆਣਾ ਵਿੱਚ ਬਹੁਤ ਨੁਕਸਾਨ ਹੋਇਆ ਹੈ। ਇਸ ਦੌਰਾਨ ਤੇਜ ਮੀਂਹ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਝੱਖੜ ਕਾਰਨ ਚੰਡੀਗੜ੍ਹ ਦੇ ਕਈ ਸੈਕਟਰਾਂ ਅਤੇ ਮੋਹਾਲੀ ਦੇ ਇਲਾਕੇ ਵਿੱਚ ਦਰਖਤ ਪੁੱਟੇ ਗਏ ਹਨ।

Read More
India Punjab

ਗੁਰੂ ਦੇ ਬਖਸ਼ੇ ਸਸ਼ਤਰ ਪਾਉਣੇ ਪੈਣਗੇ, ਜੇ ਯੂਪੀ ਵਰਗੀਆਂ ਘਟਨਾਵਾਂ ਤੋਂ ਬਚਣਾ ਹੈ : ਕੁਹਾੜਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਤੇਜ ਸਿੰਘ ਕੁਹਾੜਕਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਯੂਪੀ ਵਿੱਚ ਕੁੱਝ ਲੋਕਾਂ ਵੱਲੋਂ ਸਿੰਘਾਂ ਨੂੰ ਕੇਸਾਂ ਤੋਂ ਫੜ੍ਹ ਕੇ ਕੁੱਟਿਆ ਜਾ ਰਿਹਾ ਹੈ।ਉਥੇ ਪੁਲਿਸ ਵੀ ਮੌਜੂਦ ਹੈ, ਪਰ ਪੁਲਿਸ ਉਨ੍ਹਾਂ ਨੂੰ ਰੋਕ

Read More
India Punjab

SGPC ਨੇ ਦਿੱਤੇ ਉੱਤਰ ਪ੍ਰਦੇਸ਼ ਵਿਚ ਸਿੱਖ ਬਜੁਰਗ ਨਾਲ ਕੁੱਟਮਾਰ ਮਾਮਲੇ ਵਿੱਚ ਸਖਤ ਕਾਰਵਾਈ ਦੇ ਨਿਰਦੇਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ, ਜਿਸ ਵਿਚ ਲਖੀਮਪੁਰ ਖੀਰੀ (ਯੂ.ਪੀ) ਦੇ ਇਲਾਕੇ ਵਿਖੇ ਇੱਕ ਸਿੱਖ ਬਜ਼ੂਰਗ

Read More
India

ਨਾਗਰਿਕਤਾ ਦੇਣ ਲਈ ਗ੍ਰਹਿ ਮੰਤਰਾਲੇ ਨੇ ਮੰਗ ਲਈਆਂ ਅਰਜੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਸੀ ਅਲਪਸੰਖਿਅਕਾਂ ਨੂੰ ਨਾਗਰਿਕਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਲਈ ਗੁਜਰਾਤ, ਰਾਜਸਥਾਨ , ਛੱਤੀਸਗੜ੍ਹ ਹਰਿਆਣਾ ਤੇ ਪੰਜਾਬ ਦੇ 13 ਜਿਲ੍ਹਿਆਂ ਵਿੱਚ ਰਹਿਣ ਵਾਲੇ ਇਨ੍ਹਾਂ ਦੇਸ਼ਾਂ ਦੇ ਬਸ਼ਿੰਦਿਆਂ ਨੂੰ ਅਰਜੀ ਦਾਖਿਲ ਕਰਨ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਪ੍ਰਵਾਸੀਆਂ ਨੂੰ ਪੰਜਾਬ, ਹਰਿਆਣਾ ਦੇ ਗ੍ਰਹਿ

Read More