ਭਾਰਤ ‘ਚ ਕੋਰੋਨਾ ਦਾ ਵਧਿਆ ਕਹਿਰ, ਸਭ ਤੋਂ ਪ੍ਰਭਾਵਿਤ ਸੂਬੇ ਨੂੰ ਵੀ ਪਛਾੜਿਆ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਹੋਈਆਂ 71 ਹੋਰ ਤਾਜ਼ਾ ਮੌਤਾਂ ਕਾਰਨ ਸੂਬੇ ਦੀ ਮੌਤ ਦਰ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਿਤ ਸੂਬੇ ਮਹਾਰਾਸ਼ਟਰ (2.90%) ਨੂੰ ਪਿੱਛੇ ਛੱਡ ਕੇ 2.95% ਹੋ ਗਈ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ 69,684 ਮਰੀਜ਼ਾਂ ਵਿੱਚੋਂ ਹੁਣ ਤੱਕ 2,061 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਵਿੱਚੋਂ ਪ੍ਰਤੀ ਦਿਨ 41.8